Fri, Apr 19, 2024
Whatsapp

ਸਿੱਖਿਆ ਮੰਤਰੀ ਨੇ ਉਡਾਈਆਂ ਚੋਣ ਜ਼ਾਬਤੇ ਦੀਆਂ ਧੱਜੀਆਂ ,ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਕੀਤੇ ਵੱਡੇ ਐਲਾਨ

Written by  Shanker Badra -- September 05th 2018 03:22 PM -- Updated: September 05th 2018 03:26 PM
ਸਿੱਖਿਆ ਮੰਤਰੀ ਨੇ ਉਡਾਈਆਂ ਚੋਣ ਜ਼ਾਬਤੇ ਦੀਆਂ ਧੱਜੀਆਂ ,ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਕੀਤੇ ਵੱਡੇ ਐਲਾਨ

ਸਿੱਖਿਆ ਮੰਤਰੀ ਨੇ ਉਡਾਈਆਂ ਚੋਣ ਜ਼ਾਬਤੇ ਦੀਆਂ ਧੱਜੀਆਂ ,ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਕੀਤੇ ਵੱਡੇ ਐਲਾਨ

ਸਿੱਖਿਆ ਮੰਤਰੀ ਨੇ ਉਡਾਈਆਂ ਚੋਣ ਜ਼ਾਬਤੇ ਦੀਆਂ ਧੱਜੀਆਂ ,ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਕੀਤੇ ਵੱਡੇ ਐਲਾਨ:ਜਲੰਧਰ :ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਜਲੰਧਰ 'ਚ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵੱਡੇ ਐਲਾਨ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਦਿੱਤੀ ਹੈ। ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋ ਰਹੀਆਂ ਹਨ।ਇਸ ਦੌਰਾਨ ਜ਼ਿਲ੍ਹੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਜਾ ਸਕਦਾ।ਓ.ਪੀ. ਸੋਨੀ ਨੇ ਇਸ ਸਾਲ ਕਰੀਬ 1000 ਕਰੋੜ ਖਰਚਣ ਦਾ ਐਲਾਨ ਕੀਤਾ ਹੈ। -PTCNews


Top News view more...

Latest News view more...