Advertisment

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ,ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਦੇਣ ਲਈ ਤਿਆਰੀ ਵਿੱਢੀ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ,ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਦੇਣ ਲਈ ਤਿਆਰੀ ਵਿੱਢੀ
Advertisment
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ,ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਦੇਣ ਲਈ ਤਿਆਰੀ ਵਿੱਢੀ:ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ,ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਦੀਆਂ ਦਾ ਭਾਵੇਂ ਅਜੇ ਤੱਕ ਕੋਈ ਐਲਾਨ ਨਹੀਂ ਹੋਇਆ ਪਰ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਕਰਾਰੀ ਹਾਰ ਦੇਣ ਲਈ ਹੁਣ ਤੋਂ ਹੀ ਤਿਆਰੀ ਵਿੱਢ ਦਿੱਤੀ ਹੈ।Zila Parishad, Block Samiti and Panchayat elections Preparation Fellows:SADਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ਼ ਦੀਦਾਰ ਸਿੰਘ ਭੱਟੀ ਨੇ ਅਕਾਲੀ ਵਰਕਰਾਂ ਨੂੰ ਡੱਟ ਕੇ ਚੋਣਾਂ ਲੜਨ ਦਾ ਥਾਪੜਾ ਦਿੰਦਿਆਂ ਕਿਹਾ ਕਿ ਅਕਾਲੀ ਵਰਕਰਾਂ ਦਾ ਕਾਂਗਰਸੀ ਉਮੀਦਵਾਰ ਮੁਕਾਬਲਾ ਹੀ ਨਹੀ ਕਰ ਸਕਣਗੇ,ਕਿਉਂਕਿ ਕਾਂਗਰਸ ਸਰਕਾਰ ਆਪਣੀ ਕਹਿਣੀ ਤੇ ਕਰਨੀ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।Zila Parishad, Block Samiti and Panchayat elections Preparation Fellows:SADਭੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹੁਣ ਤੱਕ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਸਬੰਧੀ ਰਿਜ਼ਰਵੇਸ਼ਨਬਾਰੇ ਵੀ ਗੁਪਤ ਰੱਖਿਆ ਜਾ ਰਿਹਾ ਹੈ।ਜਿਸ ਤੋਂ ਸਪੱਸਟ ਸਪੱਸ਼ਟ ਹੈ ਕਿ ਉਨ੍ਹਾਂ ਇਨ੍ਹਾਂ ਚੋਣਾਂ ਵਿਚ ਪਹਿਲਾਂ ਹੀ ਆਪਣੀ ਹਰ ਮੰਨ ਲਈ ਹੈ।ਉਨ੍ਹਾਂ ਲੋਕਾਂ ਨੂੰ ਬਗੈਰ ਕਿਸੇ ਡਰ ਭੈਅ ਤੋਂ ਇਨ੍ਹਾਂ ਚੋਣਾਂ ਵਿਚ ਕਾਂਗਰਸ ਦਾ ਡੱਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment