Advertisment

ਚੋਣਾਂ ਤੋਂ ਬਾਅਦ ਕਾਂਗਰਸ ਦਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ 'ਚ ਕੀਤਾ ਵਾਧਾ

author-image
Jashan A
Updated On
New Update
ਚੋਣਾਂ ਤੋਂ ਬਾਅਦ ਕਾਂਗਰਸ ਦਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ 'ਚ ਕੀਤਾ ਵਾਧਾ
Advertisment
ਚੋਣਾਂ ਤੋਂ ਬਾਅਦ ਕਾਂਗਰਸ ਦਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ 'ਚ ਕੀਤਾ ਵਾਧਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ, ਦਰਅਸਲ ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ। ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿਚ 2.14 ਫੀਸਦ ਦਾ ਵਾਧਾ ਕੀਤਾ ਹੈ। ਵਧੀਆਂ ਦਰਾਂ ਪਹਿਲੀ ਜੂਨ ਤੋਂ ਲਾਗੂ ਹੋਣਗੀਆਂ। ਜਿਸ ਦੌਰਾਨ ਲੋਕਾਂ ਦੀ ਜੇਬ੍ਹ 'ਤੇ ਹੋਰ ਵੀ ਅਸਰ ਪਵੇਗਾ। -PTC News-
punjab-news latest-punjab-news news-in-punjabi increased-power-tariff increased-power-tariff-news
Advertisment

Stay updated with the latest news headlines.

Follow us:
Advertisment