Thu, Apr 25, 2024
Whatsapp

ਫੈਕਟਰੀ 'ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ

Written by  Shanker Badra -- January 18th 2020 07:18 PM
ਫੈਕਟਰੀ 'ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ

ਫੈਕਟਰੀ 'ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ

ਫੈਕਟਰੀ 'ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ:ਮੋਗਾ : ਅਕਸਰ ਹੀ ਕਿਹਾ ਜਾਂਦਾ ਹੈ ਕਿ ਰੱਬ ਜਦੋ ਵੀ ਦਿੰਦਾ ਹੈ ਛੱਪਰ ਪਾੜ ਕੇ ਦਿੰਦਾ ਹੈ, ਅਜਿਹਾ ਕੁਝ ਵਾਪਰਿਆ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਚੀਮਾ 'ਚ ਰਹਿਣ ਵਾਲੇ ਹਰਵਿੰਦਰ ਸਿੰਘ ਨਾਲ, ਜੋ ਰਾਤੋਂ ਰਾਤ ਕਰੋੜਪਤੀ ਬਣ ਗਿਆ ਹੈ ਅਤੇ ਉਸਦੀ ਡੇਢ ਕਰੋੜ ਦੀ ਲਾਟਰੀਨਿਕਲੀ ਹੈ। ਜਿਸ ਨੂੰ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਹੈ। [caption id="attachment_381009" align="aligncenter" width="300"]Punjab lottery Bumper : Moga factory worker Young man Win 1.5 million Lottery ਫੈਕਟਰੀ 'ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ[/caption] ਦਰਅਸਲ 'ਚ ਇਹ ਨੌਜਵਾਨ ਇੱਕ ਫੈਕਟਰੀ 'ਚ ਕੰਮ ਕਰਦਾ ਹੈ ਅਤੇ ਪਿਛਲੇ 15 ਸਾਲਾਂ ਤੋਂ ਪੰਜਾਬ ਸਰਕਾਰ ਦੀ ਲਾਟਰੀ ਖਰੀਦ ਰਿਹਾ ਸੀ ,ਜਿਸ ਦਾ ਫਲਅੱਜ ਇਸ ਨੌਜਵਾਨ ਨੂੰ ਮਿਲਿਆ ਹੈ। ਇਸ ਨੌਜਵਾਨ ਨੇ ਨਵੇਂ ਸਾਲ ਦੀ ਲਾਟਰੀ ਟਿਕਟ ਖਰੀਦੀ ਸੀ। ਜਿਸ ਤੋਂ ਬਾਅਦ ਰਾਤੋ-ਰਾਤ ਇਸ ਦੀ ਕਿਸਮਤ ਚਮਕ ਉੱਠੀ ਅਤੇ ਹੁਣ ਇਹ ਕਰੋੜਪਤੀ ਬਣ ਗਿਆ ਹੈ। [caption id="attachment_381008" align="aligncenter" width="300"]Punjab lottery Bumper : Moga factory worker Young man Win 1.5 million Lottery ਫੈਕਟਰੀ 'ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ[/caption] ਅੱਜ ਇਸ ਕਰੋੜਪਤੀ ਨੌਜਵਾਨ ਨੇ ਫੈਕਟਰੀ ਦੇ ਵਿੱਚ ਲੱਡੂ ਵੰਡ ਕੇ ਆਪਣੇ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ ਹੈ। ਉਸਨੇ ਦੱਸਿਆ ਕਿ ਉਹ ਮੋਗਾ ਦੇ ਫੋਕਲ ਪੁਆਇੰਟ ਵਿਖੇ ਫੈਕਟਰੀ ਵਿੱਚ ਸੇਲਜ਼ ਦਾ ਕੰਮ ਕਰਦਾ ਹੈ ਅਤੇ ਉਸਦਾ ਭਰਾ ਟੇਲਰ ਦਾ ਕੰਮ ਕਰਦਾ ਹੈ। -PTCNews


Top News view more...

Latest News view more...