Sat, Sep 12, 2026
Whatsapp

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Reported by:  PTC News Desk  Edited by:  Pardeep Singh -- March 29th 2022 08:47 AM
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਲਾਲ ਸਿੰਘ ਦਾ ਕਹਿਣਾ ਹੈ ਕਿ ਇਹ ਅਸਤੀਫਾ ਰਾਜ ਵਿੱਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨੈਤਿਕਤਾ ਦੇ ਆਧਾਰ ਤੇ ਦਿੱਤਾ ਹੈ। ਲਾਲ ਸਿੰਘ ਦਾ ਵੱਡਾ ਬਿਆਨ ਆਇਆ ਹੈ।   ਇਹ ਵੀ ਪੜ੍ਹੋ:ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਪਹੁੰਚੇ ਸੁਪਰੀਮ ਕੋਰਟ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK