Advertisment

ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ

author-image
Jashan A
Updated On
New Update
ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ
Advertisment
ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ,ਚੰਡੀਗੜ੍ਹ: ਮੌਸਮ ਵਿਭਾਗ ਚੰਡੀਗੜ੍ਹ ਤੋ ਜਾਰੀ ਅਲਰਟ ਅਨੁਸਾਰ ਆਉਣ ਵਾਲੇ 36-48 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ 'ਚ ਵਿੱਚ ਤੇਜ ਹਵਾਵਾਂ ਚੱਲਣ ਨਾਲ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। rain ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ ਹੋਰ ਪੜ੍ਹੋ:
Advertisment
ਪੰਜਾਬ ਦੇ ਕਈ ਸ਼ਹਿਰਾਂ ‘ਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਜਿਸ ਦੌਰਾਨ ਕਿਸਾਨਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਕਈ ਜ਼ਿਲਿਆਂ ‘ਚ ਆਉਣ ਵਾਲੇ 36-48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। rain ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ ਬਾਰਿਸ਼ ਦੇ ਕਾਰਨ ਜਿਥੇ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ। ਕਿਸਾਨਾਂ ਦੀਆਂ ਮੰਡੀਆਂ 'ਚ ਪਈ ਕਣਕ ਦੀ ਫਸਲ ਬਰਬਾਦ ਹੋਣ ਦਾ ਖਤਰਾ ਵੱਧ ਸਕਦਾ ਹੈ। ਹੋਰ ਪੜ੍ਹੋ:ਦੇਖੋ ਪੰਜਾਬ ਦੇ ਨੌਜਵਾਨਾਂ ਦਾ ਜੋਸ਼ ਅਤੇ ਹੁਨਰ ”ਮਿਸਟਰ ਪੰਜਾਬ” ‘ਚ ਸੋਮਵਾਰ ਤੋਂ ਵੀਰਵਾਰ ਰਾਤ 8 ਵਜੇ ਸਿਰਫ PTC Punjabi `ਤੇ rain ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵੱਖ ਵੱਖ ਇਲਾਕਿਆਂ 'ਚ ਪਏ ਭਾਰੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਤਬਾਹ ਹੋ ਗਈਆਂ ਸਨ, ਜਿਸ ਕਾਰਨ ਕਿਸਾਨਾਂ ਦਾ ਵਧੇਰੇ ਨੁਕਸਾਨ ਹੋ ਗਿਆ ਸੀ। ਜੇਕਰ ਅਗਲੇ 48 ਘੰਟਿਆਂ 'ਚ ਬਾਰਿਸ਼ ਆਉਂਦੀ ਹੈ ਤਾਂ ਮੰਡੀਆਂ 'ਚ ਪਈ ਕਣਕ ਦੀ ਫਸਲ ਬਰਬਾਦ ਹੋ ਸਕਦੀ ਹੈ। -PTC News-
latst-punjabi-news punjabi-news farmer-news news-in-punjabi latest-farmer-news farmer-news-in-punjabi
Advertisment

Stay updated with the latest news headlines.

Follow us:
Advertisment