Sat, Apr 27, 2024
Whatsapp

ਮਾਮਲਾ ਐਨ.ਉ.ਸੀ ਦਾ : ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਦੇ ਦਿੱਤੇ ਹੁਕਮ

Written by  Shanker Badra -- September 06th 2018 11:55 AM -- Updated: September 06th 2018 05:01 PM
ਮਾਮਲਾ ਐਨ.ਉ.ਸੀ ਦਾ : ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਦੇ ਦਿੱਤੇ ਹੁਕਮ

ਮਾਮਲਾ ਐਨ.ਉ.ਸੀ ਦਾ : ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਦੇ ਦਿੱਤੇ ਹੁਕਮ

ਮਾਮਲਾ ਐਨ.ਉ.ਸੀ ਦਾ : ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਦੇ ਦਿੱਤੇ ਹੁਕਮ:ਪੰਜਾਬ 'ਚ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀ ਚੋਣਾਂ ਲਈ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਐਸਸੀ/ਬੀਸੀ ਅਤੇ ਇਤਰਾਜ਼ਹੀਣਤਾ ਦੇ ਸਰਟੀਫਿਕੇਟ ਨਹੀਂ ਦਿੱਤੇ ਜਾ ਰਹੇ। ਜਿਸ ਸਬੰਧੀ ਉਮੀਦਵਾਰਾਂ ਨੇ ਦੋਸ਼ ਲਗਾਇਆ ਹੈ ਕਿ ਉਮੀਦਵਾਰਾਂ ਨੂੰ ਐਸਸੀ/ਬੀਸੀ ਅਤੇ ਇਤਰਾਜ਼ਹੀਣਤਾ ਦੇ ਸਰਟੀਫਿਕੇਟ ਜਾਰੀ ਕਰਨ ਵਾਲੇ ਅਧਿਕਾਰੀ ਆਪਣੇ ਦਫ਼ਤਰਾਂ ਵਿਚੋਂ ਗਾਇਬ ਹਨ ਜਾਂ ਫਿਰ ਸਰਟੀਫਿਕੇਟ ਅਤੇ ਵੋਟਰ ਸੂਚੀਆਂ ਜਾਰੀ ਕਰਨ ਦੀ ਥਾਂ ਇੱਧਰ ਉੱਧਰ ਟਹਿਲ ਰਹੇ ਹਨ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ।ਜਿਸ 'ਤੇ ਚੋਣ ਕਮਿਸ਼ਨ ਨੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ। -PTCNews


Top News view more...

Latest News view more...