Sat, Apr 20, 2024
Whatsapp

ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ 'ਚ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾਉਣ ਦੇ ਆਦੇਸ਼

Written by  Riya Bawa -- September 10th 2021 04:47 PM -- Updated: September 10th 2021 05:38 PM
ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ 'ਚ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾਉਣ ਦੇ ਆਦੇਸ਼

ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ 'ਚ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾਉਣ ਦੇ ਆਦੇਸ਼

ਚੰਡੀਗੜ੍ਹ: ਉੱਚ ਪੱਧਰੀ ਵਰਚੂਅਲ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਮੌਜੂਦਾ ਕੋਵਿਡ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦਫਤਰ ਨੇ ਕਿਹਾ, ਰਾਜਨੀਤਕ ਸਮਾਗਮਾਂ ਸਮੇਤ ਸਾਰੇ ਇਕੱਠਾਂ ਵਿੱਚ 300 ਲੋਕਾਂ ਦੀ ਸੀਮਾ ਹੋਵੇਗੀ ਤੇ ਮਾਸਕ ਪਹਿਨਣ ਦੇ ਨਾਲ ਨਾਲ ਸਮਾਜਿਕ ਦੂਰੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਇੱਕ ਬੇਹੱਦ ਜ਼ਰੂਰੀ ਫਰਮਾਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੋ ਕਰਮਚਾਰੀ ਡਾਕਟਰੀ ਕਾਰਨਾਂ ਤੋਂ ਇਲਾਵਾ ਕਿਸੇ ਵੀ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ਵਿੱਚ ਅਸਫਲ ਰਹੇ ਹਨ, ਨੂੰ 15 ਸਤੰਬਰ ਤੋਂ ਬਾਅਦ ਛੁੱਟੀ 'ਤੇ ਭੇਜ ਦਿੱਤਾ ਜਾਏਗਾ। -PTC News


Top News view more...

Latest News view more...