PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ
PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ[/caption]
ਹੋਰ ਪੜ੍ਹੋ:ਦੋ ਦਿਨਾਂ ਦੌਰੇ ‘ਤੇ ਰਵਾਂਡਾ ਪੁੱਜੇ ਪ੍ਰਧਾਨ ਮੰਤਰੀ ਮੋਦੀ
ਜਿਸ ਦੌਰਾਨ ਅੱਜ ਵੱਖ-ਵੱਖ ਪਾਰਟੀਆਂ ਦੇ ਨੇਤਾ ਪੰਜਾਬ ਆ ਰਹੇ ਹਨ ਅਤੇ ਆਪਣੇ ਉਮੀਦਵਾਰਾਂ ਦੇ ਲਈ ਵੋਟਾਂ ਮੰਗਣਗੇ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਹਨ ਅਤੇ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿਖੇ ਕਾਂਗਰਸੀ ਉਮੀਦਵਾਰ ਅਮਰ ਸਿੰਘ ਅਤੇ ਰਾਜ ਕੁਮਾਰ ਚੱਬੇਵਾਲ ਦੇ ਹੱਕ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨ ਲੋਕਾਂ ਤੋਂ ਵੋਟਾਂ ਦੀ ਅਪੀਲ ਕਰਨਗੇ।
[caption id="attachment_294646" align="aligncenter" width="228"]
PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ[/caption]
ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੱਜ ਬਠਿੰਡਾ ਆ ਰਹੇ ਹਨ,ਜਿਥੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ।
ਹੋਰ ਪੜ੍ਹੋ:11 ਅਕਤੂਬਰ ਨੂੰ ਗੁਰਦਾਸਪੁਰ ‘ਚ ਛੁੱਟੀ ਦਾ ਐਲਾਨ !
[caption id="attachment_294644" align="aligncenter" width="300"]
PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ[/caption]
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸੰਗਰੂਰ ਪਹੁੰਚ ਰਹੇ ਹਨ, ਜਿਥੇ ਉਹ ਭਗਵੰਤ ਮਾਨ ਦੇ ਹੱਕ 'ਚ ਲੋਕਾਂ ਤੋਂ ਵੋਟਾਂ ਮੰਗਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ 19 ਮਈ ਨੂੰ 13 ਸੀਟਾਂ ‘ਤੇ ਵੋਟਾਂ ਪਾਈਆਂ ਜਾਣਗੀਆਂ ਅਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ।
-PTC News