ਪੰਜਾਬ ਪੁਲਿਸ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਵਧਾਈ ਸੁਰੱਖਿਆ  

Punjab Police Nirmal Singh Kahlon And Laxmi Kanta Chawla Increased Security

ਪੰਜਾਬ ਪੁਲਿਸ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਵਧਾਈ ਸੁਰੱਖਿਆ :ਚੰਡੀਗੜ੍ਹ : ਪੰਜਾਬ ਪੁਲਿਸ ਨੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਸੁਰੱਖਿਆ ‘ਚ ਵਾਧਾ ਕੀਤਾ ਹੈ। ਇਹ ਸੁਰੱਖਿਆ ਪੁਲਿਸ ਵੱਲੋਂ ਫੜੇ ਗਏ ਅੱਤਵਾਦੀਆਂ ਦੇ ਖ਼ੁਲਾਸੇ ਤੋਂ ਬਾਅਦ ਵਧਾਈ ਗਈ ਹੈ।

Punjab Police Nirmal Singh Kahlon And Laxmi Kanta Chawla Increased Security
ਪੰਜਾਬ ਪੁਲਿਸ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਵਧਾਈ ਸੁਰੱਖਿਆ

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਅੱਤਵਾਦੀਆਂ ਨੇ ਖ਼ੁਲਾਸਾ ਕੀਤਾ ਹੈ ਕਿ ਇਹ ਦੋਵੇਂ ਉਨ੍ਹਾਂ ਦੇ ਨਿਸ਼ਾਨੇ ‘ਤੇ ਸਨ ,ਜਿਸ ਕਾਰਨ ਇਨ੍ਹਾਂ ਦੋਵਾਂ ਦੇ ਘਰ ਦੇ ਬਾਹਰ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਵਧਾਈ ਗਈ ਹੈ।

Punjab Police Nirmal Singh Kahlon And Laxmi Kanta Chawla Increased Security
ਪੰਜਾਬ ਪੁਲਿਸ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਵਧਾਈ ਸੁਰੱਖਿਆ

ਦੱਸ ਦੇਈਏ ਕਿ ਪੰਜਾਬ ਦੇ ਖੁਫੀਆ ਵਿਭਾਗ ਸਟੇਟ ਸਪੈਸ਼ਲ ਸੈੱਲ ਨੇ ਬੀਤੇ ਦਿਨੀਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Punjab Police Nirmal Singh Kahlon And Laxmi Kanta Chawla Increased Security
ਪੰਜਾਬ ਪੁਲਿਸ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਵਧਾਈ ਸੁਰੱਖਿਆ

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸਾਰੇ ਅੱਤਵਾਦੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਦੇ ਸੰਪਰਕ ‘ਚ ਸਨ, ਜਿਨ੍ਹਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਦਾ ਹਿੱਸਾ ਬਣਨਾ ਸੀ। ਇਸ ਨਾਲ ਸਰਹੱਦ ਪਾਰ ਆਈ.ਐੱਸ.ਆਈ. ਦੇ ਡਰੋਨ ਵੱਲੋਂ ਭੇਜੇ ਗਏ ਵੱਡੀ ਗਿਣਤੀ ‘ਚ ਹਥਿਆਰ ਅਤੇ ਬੁਲੇਟ-ਸਿੱਕੇ ਬਰਾਮਦ ਕੀਤੇ ਗਏ ਸਨ।
-PTCNews