ਮੁੱਖ ਖਬਰਾਂ

ਪੰਜਾਬ ਪੁਲਿਸ ਵੱਲੋਂ ਪੰਜਾਬ 'ਚ ਚਲਾਇਆ ਜਾਵੇਗਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

By Ravinder Singh -- July 08, 2022 9:26 pm

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਕੱਲ੍ਹ ਨੂੰ ਪੰਜਾਬ ਵਿੱਚ ਸਪੈਸ਼ਲ ਕਾਰਡਨ ਸਰਚ ਅਪ੍ਰੇਸ਼ਨ ਚਲਾਇਆ ਜਾਵੇਗਾ। ਇਸ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਤਲਾਸ਼ੀ ਲੈਣਗੇ। ਪੁਲਿਸ ਮੁਲਾਜ਼ਮਾਂ ਦੀ ਲਗਾਈ ਗਈ ਡਿਊਟੀ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।

ਪੰਜਾਬ ਪੁਲਿਸ ਵੱਲੋਂ ਪੰਜਾਬ 'ਚ ਚਲਾਇਆ ਜਾਵੇਗਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੰਜਾਬ ਪੁਲਿਸ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਜਾਵੇਗਾ।

ਪੰਜਾਬ ਪੁਲਿਸ ਵੱਲੋਂ ਪੰਜਾਬ 'ਚ ਚਲਾਇਆ ਜਾਵੇਗਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

ਇਹ ਵੀ ਪੜ੍ਹੋ : ਕੰਵਰ ਗਰੇਵਾਲ ਦੇ 'ਰਿਹਾਈ' ਗੀਤ 'ਤੇ ਲਾਈ ਪਾਬੰਦੀ ਹਟਾਈ ਜਾਵੇ : ਸੁਖਬੀਰ ਸਿੰਘ ਬਾਦਲ

  • Share