ਪਟਿਆਲਾ : ਪੰਜਾਬ ਸਰਕਾਰ ਵੱਲੋਂ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਡਿਪਟੀ ਡਾਇਰੈਕਟਰ ਬਣਾਉਣ ਦਾ ਫੈਸਲਾ

By Shanker Badra - April 15, 2020 3:04 pm

ਪਟਿਆਲਾ : ਪੰਜਾਬ ਸਰਕਾਰ ਵੱਲੋਂ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਡਿਪਟੀ ਡਾਇਰੈਕਟਰ ਬਣਾਉਣ ਦਾ ਫੈਸਲਾ:ਪਟਿਆਲਾ :ਪਟਿਆਲਾ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ ਨੂੰਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਡਿਪਟੀ ਡਾਇਰੈਕਟਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੌਰਾਨ ਸ਼੍ਰੀਮਤੀ ਸ਼ਿਖਾ ਨਹਿਰਾ ਅਤੇ ਮਨਵਿੰਦਰ ਸਿੰਘਵੱਲੋਂਇਸ਼ਵਿੰਦਰ ਸਿੰਘ ਗਰੇਵਾਲ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦੇਣ ਲਈ ਨਾਂਅ ਦੀ ਸਿਫਾਰਸ਼ ਕੀਤੀ ਗਈ ਸੀ।
-PTCNews

adv-img
adv-img