Advertisment

ਪੰਜਾਬ 'ਚ ਮੌਸਮ ਦਾ ਬਦਲਿਆ ਮਿਜ਼ਾਜ, ਤੇਜ਼ ਹਨ੍ਹੇਰੀ ਤੇ ਬਾਰਿਸ਼ ਸ਼ੁਰੂ, ਕਈ ਥਾਈਂ ਬੱਤੀ ਗੁੱਲ

author-image
Jashan A
Updated On
New Update
ਪੰਜਾਬ 'ਚ ਮੌਸਮ ਦਾ ਬਦਲਿਆ ਮਿਜ਼ਾਜ, ਤੇਜ਼ ਹਨ੍ਹੇਰੀ ਤੇ ਬਾਰਿਸ਼ ਸ਼ੁਰੂ, ਕਈ ਥਾਈਂ ਬੱਤੀ ਗੁੱਲ
Advertisment
ਪੰਜਾਬ 'ਚ ਮੌਸਮ ਦਾ ਬਦਲਿਆ ਮਿਜ਼ਾਜ, ਤੇਜ਼ ਹਨ੍ਹੇਰੀ ਤੇ ਬਾਰਿਸ਼ ਸ਼ੁਰੂ, ਕਈ ਥਾਈਂ ਬੱਤੀ ਗੁੱਲ,ਜਲੰਧਰ: ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਅੱਜ ਨਜਾਤ ਮਿਲਦੀ ਨਜ਼ਰ ਆ ਰਹੀ ਹੈ। publive-imageਦਰਅਸਲ, ਪੰਜਾਬ 'ਚ ਕਈ ਥਾਈਂ ਤੇਜ਼ ਹਨ੍ਹੇਰੀ ਅਤੇ ਮੀਂਹ ਆ ਰਿਹਾ ਹੈ। ਜਿਸ ਕਾਰਨ ਮੌਸਮ ਠੰਡਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਜਿਥੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਤੇਜ਼ ਹਨੇਰੀ ਤੋਂ ਬਾਅਦ ਹਲਕੀ ਬਾਰਿਸ਼ ਹੋਈ, ਉਥੇ ਹੀ ਜਲੰਧਰ 'ਚ ਤੇਜ਼ ਤੂਫ਼ਾਨ ਸ਼ੁਰੂ ਹੋ ਗਿਆ ਹੈ। ਹੋਰ ਪੜ੍ਹੋ:ਲੁਧਿਆਣਾ : ਚੋਣ ਹਾਰਨ ਤੋਂ ਬਾਅਦ ਵੀ ਟੀਟੂ ਬਾਣੀਏ ਨੇ ਵੰਡੇ ਲੱਡੂ, ਜਾਣੋ ਵਜ੍ਹਾ publive-imageਤੇਜ਼ ਤੂਫ਼ਾਨ ਕਾਰਨ ਜਲੰਧਰ 'ਚ ਬੱਤੀ ਗੁੱਲ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਲੂ ਨੇ ਕਰਫਿਊ ਵਰਗਾ ਮਾਹੌਲ ਬਣਾ ਦਿੱਤਾ ਸੀ। ਗਰਮੀ ਕਾਰਨ ਪਾਰਾ 46 ਤੋਂ ਪਾਰ ਹੋ ਗਿਆ ਸੀ ਅਤੇ ਲੋਕ ਘਰੋਂ ਬਾਹਰ ਨਹੀਂ ਨਿਕਲ ਰਹੇ ਸਨ। -PTC News-
punjab-news latest-punjab-news news-in-punjab punjab-rain-wetaher punjab-rain-wetaher-news latest-punjab-rain-wetaher-news
Advertisment

Stay updated with the latest news headlines.

Follow us:
Advertisment