Fri, Apr 19, 2024
Whatsapp

ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼, ਵਧੀ ਠੰਡ, ਦੇਖੋ ਤਸਵੀਰਾਂ

Written by  Jashan A -- March 11th 2019 10:38 AM
ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼, ਵਧੀ ਠੰਡ, ਦੇਖੋ ਤਸਵੀਰਾਂ

ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼, ਵਧੀ ਠੰਡ, ਦੇਖੋ ਤਸਵੀਰਾਂ

ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼, ਵਧੀ ਠੰਡ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ 'ਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ, ਅੱਜ ਸਵੇਰ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਪੈ ਰਹੇ ਮੀਂਹ ਕਾਰਨ ਠੰਡ ਨੇ ਸੂਬੇ ਭਰ 'ਚ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਆਮ ਲੋਕਾਂ ਤੇ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। [caption id="attachment_267694" align="aligncenter" width="300"]rain ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼, ਵਧੀ ਠੰਡ, ਦੇਖੋ ਤਸਵੀਰਾਂ[/caption] ਪੰਜਾਬ ਦੇ ਲੁਧਿਆਣਾ, ਮਾਲੇਰਕੋਟਲਾ ਅਤੇ ਪਟਿਆਲਾ 'ਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਉਥੇ ਸ੍ਰੀ ਅੰਮ੍ਰਿਤਸਰ ਸਾਹਿਬ, ਜਲੰਧਰ ਅਤੇ ਪੰਜਾਬ ਦੇ ਹੋਰ ਇਲਾਕਿਆਂ 'ਚ ਹਲਕਾ ਬੂੰਦਬੰਦੀ ਹੋ ਰਹੀ ਹੈ। [caption id="attachment_267693" align="aligncenter" width="300"]rain ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼, ਵਧੀ ਠੰਡ, ਦੇਖੋ ਤਸਵੀਰਾਂ[/caption] ਮੀਂਹ ਕਾਰਨ ਇੱਕ ਵਾਰ ਫਿਰ ਤੋਂ ਸੂਬੇ ਭਰ 'ਚ ਠੰਡ ਵੱਧ ਗਈ ਹੈ, ਜਿਸ ਨਾਲ ਆਮ ਜਨਜੀਵਨ ਅਤੇ ਕਿਸਾਨਾਂ 'ਤੇ ਇਸ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। -PTC News


Top News view more...

Latest News view more...