ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਸੰਗਰੂਰ ‘ਚ ਹੋਈ ਭਾਰੀ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ, ਦੇਖੋ ਤਸਵੀਰਾਂ

sangrur
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਸੰਗਰੂਰ 'ਚ ਹੋਈ ਭਾਰੀ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ, ਦੇਖੋ ਤਸਵੀਰਾਂ

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਸੰਗਰੂਰ ‘ਚ ਹੋਈ ਭਾਰੀ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ, ਦੇਖੋ ਤਸਵੀਰਾਂ ,ਸੰਗਰੂਰ: ਪੰਜਾਬ ‘ਚ ਅੱਜ ਇਕ ਵਾਰ ਫਿਰ ਤੋਂ ਕਈ ਥਾਵਾਂ ‘ਤੇ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਠੰਡ ‘ਚ ਹੋਰ ਵਾਧਾ ਹੋਣ ਦੇ ਆਸਾਰ ਪੈਦਾ ਹੋ ਰਹੇ ਹਨ। ਅੱਜ ਸਵੇਰ ਤੋਂ ਹੀ ਜਿਥੇ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਬਾਰਿਸ਼ ਹੋ ਰਹੀ ਹੈ, ਉਥੇ ਹੀ ਸੰਗਰੂਰ ‘ਚ ਗੜ੍ਹੇਮਾਰੀ ਵੀ ਹੋਈ।

sangrur
ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਸੰਗਰੂਰ ‘ਚ ਹੋਈ ਭਾਰੀ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ, ਦੇਖੋ ਤਸਵੀਰਾਂ

 

ਜਿਸ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਹੋਰ ਰਹੀ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ। ਸਬਜ਼ੀ ਦੀਆਂ ਫਸਲਾਂ ਖਰਾਬ ਹੋ ਸਕਦੀਆਂ ਹਨ।

ਹੋਰ ਪੜ੍ਹੋ:ਚੰਡੀਗੜ੍ਹ: ਲੋਹੜੀ ਤੋਂ ਪਹਿਲਾਂ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਹੋਈ ਸੀ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਡੀ ਮਾਤਰਾ ‘ਚ ਫਸਲਾਂ ਦਾ ਨੁਕਸਾਨ ਵੀ ਹੋਇਆ ਸੀ।

sangrur
ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਸੰਗਰੂਰ ‘ਚ ਹੋਈ ਭਾਰੀ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ, ਦੇਖੋ ਤਸਵੀਰਾਂ

ਓਧਰ ਕਸ਼ਮੀਰ ਵਾਦੀ ‘ਚ ਕੁਝ ਥਾਵਾਂ ‘ਤੇ ਤਾਜ਼ਾ ਬਰਫਬਾਰੀ ਹੋਣ ਅਤੇ ਮੀਂਹ ਪੈਣ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

-PTC News