ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ:ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10 ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਦਿਨ ਬੁੱਧਵਾਰ ਨੂੰ ਸਵੇਰੇ 11.30 ਵਜੇ ਐਲਾਨਿਆ ਜਾਵੇਗਾ।
[caption id="attachment_292535" align="aligncenter" width="300"]
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ[/caption]
ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਹੈ ਕਿ ਵਿਦਿਆਰਥੀ ਬੋਰਡ ਦੀ ਵੈੱਬ-ਸਾਈਟ www.pseb.ac.in 'ਤੇ ਸਕੂਲ ਕੋਡ ਜਾਂ ਆਪਣੇ ਰੋਲ ਨੰਬਰ ਰਾਹੀਂ ਨਤੀਜਾ ਵੇਖ ਸਕਦੇ ਹਨ।
[caption id="attachment_292536" align="aligncenter" width="283"]
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਸ ਸ਼ਹਿਰ ‘ਚ ਚੁਗਲੀਆਂ ਕਰਨ ਅਤੇ ਗੱਪਾਂ ਮਾਰਨ ‘ਤੇ ਲੱਗੀ ਪਾਬੰਦੀ , ਨਿਯਮ ਤੋੜਨ ਵਾਲੇ ਨੂੰ ਲੱਗੇਗਾ ਇਹ ਜ਼ੁਰਮਾਨਾ
ਉਨ੍ਹਾਂ ਨੇ ਦੱਸਿਆ ਕਿ 10 ਵੀਂ ਜਮਾਤ ਦੇ ਸਮੁੱਚੇ ਨਤੀਜੇ ਨਾਲ ਮੈਰਿਟ ਸੂਚੀ ਵੀ ਕੱਲ ਨੂੰ ਜਾਰੀ ਕੀਤੀ ਜਾਵੇਗੀ।
-PTCNews