Sat, Apr 20, 2024
Whatsapp

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਇੰਝ ਕਰੋ ਚੈੱਕ

Written by  Shanker Badra -- July 11th 2019 03:26 PM
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਇੰਝ ਕਰੋ ਚੈੱਕ :ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਜਿਸ ਦੇ ਲਈ ਵਿਦਿਆਰਥੀ ਬੋਰਡ ਦੀ ਅਧਿਕਾਰਿਕ ਵੈੱਬਸਾਈਟ pseb.ac.in 'ਤੇ ਜਾ ਕੇ ਡੇਟਸ਼ੀਟ ਚੈੱਕ ਕਰ ਸਕਦੇ ਹਨ। [caption id="attachment_317203" align="aligncenter" width="300"]Punjab School Education Board 10th class supplementary exam Datasheet ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਇੰਝ ਕਰੋ ਚੈੱਕ[/caption] ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਡੇਟਸ਼ੀਟ ਮੁਤਾਬਕ ਉਹ ਵਿਦਿਆਰਥੀਆਂ ਹੀ ਇਹ ਪ੍ਰੀਖਿਆ ਦੇ ਸਕਦੇ ਹਨ , ਜੋ ਦਸਵੀਂ ਦੀ ਪ੍ਰੀਖਿਆ ਪਹਿਲਾਂ ਪਾਸ ਨਹੀਂ ਕਰ ਸਕੇ। [caption id="attachment_317204" align="aligncenter" width="300"]Punjab School Education Board 10th class supplementary exam Datasheet ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਇੰਝ ਕਰੋ ਚੈੱਕ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਮਰੀਕਾ ‘ਚ ਭਾਰੀ ਮੀਂਹ ਕਰਕੇ ਵ੍ਹਾਈਟ ਹਾਊਸ ‘ਚ ਭਰਿਆ ਪਾਣੀ , ਚੀਨ ’ਚ ਸੜਕਾਂ ‘ਤੇ ਤੈਰ ਰਹੀਆਂ ਨੇ ਕਿਸ਼ਤੀਆਂ ਦੱਸ ਦੇਈਏ ਕਿ ਦਸਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ 24 ਜੁਲਾਈ, 2019 ਨੂੰ ਸ਼ੁਰੂ ਹੋਵੇਗੀ ਅਤੇ 13 ਅਗਸਤ 2019 ਨੂੰ ਪ੍ਰੀਖਿਆ ਖ਼ਤਮ ਹੋਵੇਗੀ। -PTCNews


Top News view more...

Latest News view more...