Fri, Apr 19, 2024
Whatsapp

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

Written by  Shanker Badra -- August 08th 2021 04:54 PM
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਲਈ ਕੋਵਿਡ ਦੀਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਹਨ। [caption id="attachment_521632" align="aligncenter" width="300"] ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਗਾਈਡਲਾਈਨਜ਼ ਕੀਤੀਆਂ ਜਾਰੀ[/caption] ਜਾਣਕਾਰੀ ਅਨੁਸਾਰ ਸੂਬੇ ਦੇ ਸਮੂਹ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਵਿਡ ਟੈਸਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। [caption id="attachment_521629" align="aligncenter" width="297"] ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਗਾਈਡਲਾਈਨਜ਼ ਕੀਤੀਆਂ ਜਾਰੀ[/caption] ਦੱਸਿਆ ਜਾਂਦਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਜਿਲ੍ਹਾਵਾਰ ਕੋਰੋਨਾ ਦੇ ਰੋਜ਼ਾਨਾ ਟੈਸਟ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। [caption id="attachment_521631" align="aligncenter" width="259"] ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਕੋਰੋਨਾ ਦੀਆਂ ਗਾਈਡਲਾਈਨਜ਼ ਕੀਤੀਆਂ ਜਾਰੀ[/caption] ਲੁਧਿਆਣਾ ਵਿਚ ਸਭ ਤੋਂ ਵੱਧ 1000 ਅਤੇ ਪਠਾਨਕੋਟ ਵਿਚ ਸਭ ਤੋਂ ਘੱਟ 205 ਰੋਜ਼ਾਨਾ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। -PTCNews


Top News view more...

Latest News view more...