Wed, May 1, 2024
Whatsapp

ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

Written by  Jashan A -- December 14th 2018 08:56 AM
ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ

ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ ਚੰਡੀਗੜ੍ਹ: ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 98ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਜਿਥੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ,ਜਿੰਨ੍ਹਾਂ ਦੇ ਭੋਗ ਅੱਜ ਪਾਏ ਜਾਣਗੇ, ਉਥੇ ਹੀ ਅਕਾਲੀ ਦਲ ਵਲੋਂ ਅੱਜ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ। [caption id="attachment_228398" align="aligncenter" width="300"]sad ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ[/caption] ਜਿਸ ਦੌਰਾਨ ਇਸ ਸਮਾਗਮ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਕਈ ਪਾਰਟੀ ਆਗੂ ਸਮਾਗਮ 'ਚ ਸ਼ਮੂਲੀਅਤ ਕਰ ਰਹੇ ਹਨ। ਹੋਰ ਪੜ੍ਹੋ:ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ ‘ਤੇ ਰੁਲਣ ਲਈ ਹੋਣਾ ਪੈ ਰਿਹੈ ਮਜ਼ਬੂਰ : ਸੁਖਬੀਰ ਬਾਦਲ [caption id="attachment_228350" align="aligncenter" width="300"]sad ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ[/caption] ਪਾਰਟੀ ਵਲੋਂ ਸਥਾਪਨਾ ਦਿਵਸ 20 ਸਾਲ ਬਾਅਦ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਥਾਪਨਾ ਸੰਨ 1920 'ਚ ਕੀਤੀ ਗਈ ਸੀ। [caption id="attachment_228349" align="aligncenter" width="300"]sad ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਇਆ ਜਾ ਰਿਹਾ ਹੈ 98ਵਾਂ ਸਥਾਪਨਾ ਦਿਵਸ[/caption] ਸਥਾਪਨਾ ਦਿਵਸ ਸਬੰਧੀ ਸਾਰੇ ਕਿ ਅਕਾਲੀ ਆਗੂ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਪਾਰਟੀ ਵਰਕਰਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। -PTC News


Top News view more...

Latest News view more...