Advertisment

ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ

author-image
Shanker Badra
Updated On
New Update
ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ
Advertisment
ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ:ਪੰਜਾਬ 'ਚ ਪੰਚਾਇਤੀ ਚੋਣਾਂ ਲਈ ਸਵੇਰੇ 8 ਵਜੇ ਚੋਣ ਪ੍ਰਕਿਰਿਆ ਸ਼ੁਰੂ ਹੋਈ ਸੀ ਅਤੇ ਸ਼ਾਮ ਚਾਰ ਵਜੇ ਸਮਾਪਤ ਹੋਈ ਹੈ। Punjab singer Sidhu Moose Wala mother Charan Kaur 600 votes win ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ ਇਸ ਵੋਟਿੰਗ ਪ੍ਰਕਿਰਿਆ ਦੌਰਾਨ ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਹੋਈਆਂ ਹਨ ਤੇ ਕਈ ਜਗ੍ਹਾ ਬੂਥ ਕੈਪਚਰਿੰਗ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।ਹੁਣ ਤੱਕ ਲੱਗਭਗ ਪੂਰੇ ਪੰਜਾਬ ਭਰ ਵਿੱਚ ਵੋਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। Punjab singer Sidhu Moose Wala mother Charan Kaur 600 votes win ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ ਇਸ ਦੌਰਾਨ ਪੰਜਾਬ ਦੇ ਗਾਇਕ ਅਤੇ ਗੀਤਕਾਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਸਰਪੰਚੀ ਚੋਣਾਂ ਲਈ ਮੈਦਾਨ ‘ਚ ਨਿੱਤਰੀ ਸੀ।ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ।ਪੰਚਾਇਤੀ ਚੋਣਾਂ ਵਿੱਚ ਮੂਸੇਵਾਲਾ ਦੀ ਮਾਤਾ ਚਰਨ ਕੌਰ , ਮਨਜੀਤ ਕੌਰ ਤੋਂ 600 ਵੋਟਾਂ ਨਾਲ ਜਿੱਤੀ ਹੈ। Punjab singer Sidhu Moose Wala mother Charan Kaur 600 votes win ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਚਾਇਤੀ ਚੋਣਾਂ ਵਿੱਚ ਗੱਡੇ ਜਿੱਤ ਦੇ ਝੰਡੇ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕੁੱਝ ਦਿਨ ਪਹਿਲਾਂ ਆਪਣੀ ਮਾਤਾ ਚਰਨ ਕੌਰ ਦੇ ਚੋਣ ਪ੍ਰਚਾਰ ਵਿੱਚ ਨਿੱਤਰੇ ਸਨ।ਉਨ੍ਹਾਂ ਨੇ ਵੋਟਰਾਂ ਨੂੰ ਪਿੰਡ ਵਿੱਚ ਵਿਕਾਸ ਦਾ ਭਰੋਸਾ ਦਿਵਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ ਅਤੇ ਪਿੰਡ ਲਈ ਸਾਫ ਪੀਣ ਵਾਲਾ ਪਾਣੀ, ਸੀਵਰੇਜ ਪ੍ਰਣਾਲੀ ਆਦਿ ਮੁੱਦਿਆਂ ਨੂੰ ਮੁੱਖ ਰੱਖੇ ਸਨ ਪਰ ਹੁਣ ਉਸਦੀ ਮਾਤਾ ਚਰਨ ਕੌਰ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। -PTCNews-
latest-news india-latest-news news-in-punjabi news-in-punjab panchayatelections punjabpanchayatelections panchayatelections2018 sidhu-moose-wala-news
Advertisment

Stay updated with the latest news headlines.

Follow us:
Advertisment