Advertisment

ਪੰਜਾਬ ‘ਚ ਅੱਜ ਸਵੇਰ ਤੋਂ ਲਗਾਤਾਰ ਪੈ ਰਿਹਾ ਭਾਰੀ ਮੀਂਹ ,ਕਿਸਾਨਾਂ ਦੀ ਉਡਾਈ ਨੀਂਦ

author-image
Shanker Badra
Updated On
New Update
ਪੰਜਾਬ ‘ਚ ਅੱਜ ਸਵੇਰ ਤੋਂ ਲਗਾਤਾਰ ਪੈ ਰਿਹਾ ਭਾਰੀ ਮੀਂਹ ,ਕਿਸਾਨਾਂ ਦੀ ਉਡਾਈ ਨੀਂਦ
Advertisment
ਪੰਜਾਬ ‘ਚ ਅੱਜ ਸਵੇਰ ਤੋਂ ਲਗਾਤਾਰ ਪੈ ਰਿਹਾ ਭਾਰੀ ਮੀਂਹ ,ਕਿਸਾਨਾਂ ਦੀ ਉਡਾਈ ਨੀਂਦ:ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਸਵੇਰੇ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।ਇਸ ਮੀਂਹ ਨਾਲ ਜਿਥੇ ਤਾਪਮਾਨ ਵਿਚ ਗਿਰਾਵਟ ਆਈ ਹੈ ,ਓਥੇ ਹੀ ਠੰਡ ਹੋਰ ਵੱਧ ਗਈ ਹੈ।ਪੰਜਾਬ ਦੇ ਵੱਖ -ਵੱਖ ਇਲਾਕਿਆਂ 'ਚ ਅੱਜ ਸਵੇਰੇ ਤੋਂ ਬੱਦਲਵਾਈ ਦੇਖਣ ਨੂੰ ਮਿਲੀ ਸੀ ,ਜਿਸ ਤੋਂ ਬਾਅਦ ਲਗਾਤਾਰ ਤੇਜ਼ ਮੀਂਹ ਪੈ ਰਿਹਾ ਹੈ। Punjab Today morning Heavy rain

ਪੰਜਾਬ ‘ਚ ਅੱਜ ਸਵੇਰ ਤੋਂ ਲਗਾਤਾਰ ਪੈ ਰਿਹਾ ਭਾਰੀ ਮੀਂਹ , ਕਿਸਾਨਾਂ ਦੀ ਉਡਾਈ ਨੀਂਦ ਪੰਜਾਬ ‘ਚ ਪਏ ਭਾਰੀ ਮੀਂਹ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।ਇਸ ਮੀਂਹ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ ਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।ਇਸ ਤੋਂ ਇਲਾਵਾ ਠੰਢ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। Punjab Today morning Heavy rain

ਪੰਜਾਬ ‘ਚ ਅੱਜ ਸਵੇਰ ਤੋਂ ਲਗਾਤਾਰ ਪੈ ਰਿਹਾ ਭਾਰੀ ਮੀਂਹ , ਕਿਸਾਨਾਂ ਦੀ ਉਡਾਈ ਨੀਂਦ ਇਸ ਭਾਰੀ ਮੀਂਹ ਨੇ ਕਿਸਾਨਾਂ ਦੀ ਚਿੰਤਾਂ ਵੀ ਵਧਾ ਦਿੱਤੀ ਹੈ।ਇਸ ਤੋਂ ਕੁਝ ਦਿਨ ਪਹਿਲਾਂ ਵੀ ਪੰਜਾਬ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਹੋਈ ਸੀ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਇਸ ਦੌਰਾਨ ਵੱਡੀ ਮਾਤਰਾ ‘ਚ ਫਸਲਾਂ ਦਾ ਨੁਕਸਾਨ ਵੀ ਹੋਇਆ ਸੀ।ਹੁਣ ਇੱਕ ਵਾਰ ਫ਼ਿਰ ਇਸ ਮੀਂਹ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ। Punjab Today morning Heavy rain

ਪੰਜਾਬ ‘ਚ ਅੱਜ ਸਵੇਰ ਤੋਂ ਲਗਾਤਾਰ ਪੈ ਰਿਹਾ ਭਾਰੀ ਮੀਂਹ , ਕਿਸਾਨਾਂ ਦੀ ਉਡਾਈ ਨੀਂਦ ਜੇਕਰ ਪੰਜਾਬ ਅੰਦਰ ਲਗਾਤਾਰ ਇਸ ਤਰ੍ਹਾਂ ਹੀ ਮੀਂਹ ਪੈਂਦਾ ਰਿਹਾ ਤਾਂ ਪੱਕਣ 'ਤੇ ਆਈ ਫਸਲ ਦਾ ਭਾਰੀ ਨੁਕਸਾਨ ਹੋ ਸਕਦਾ ਹੈ ਕਿਉਂਕਿ ਮੀਂਹ ਨਾਲ ਤੇਜ਼ ਹਵਾ ਚੱਲਣ ਕਰਕੇ ਫਸਲ ਜਮੀਨ ‘ਤੇ ਵਿੱਛ ਜਾਵੇਗੀ। -PTCNews-
latest-news india-latest-news news-in-punjabi news-in-punjab heavy-rain-news
Advertisment

Stay updated with the latest news headlines.

Follow us:
Advertisment