Fri, May 3, 2024
Whatsapp

ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ

Written by  Shanker Badra -- June 12th 2019 03:08 PM
ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ

ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ

ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ:ਚੰਡੀਗੜ੍ਹ : ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕਿਸਾਨਾਂ ਤੋਂ ਖਰੀਦੇ ਜਾਂਦੇ ਦੁੱਧ ਦੀਆਂ ਕੀਮਤਾਂ 'ਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈ।ਇਹ ਵਾਧਾ 11 ਜੂਨ ਤੋ ਲਾਗੂ ਹੋ ਗਿਆ ਹੈ। [caption id="attachment_305835" align="aligncenter" width="300"]Punjab Verka Milkfed Milk prices up by Rs 2 per kg ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ[/caption] ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਿਲਕਫੈਡ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।ਇਸ ਫੈਸਲੇ ਨਾਲ 12 ਜੂਨ ਤੋਂ ਵੇਰਕਾ ਦੁੱਧ ਦੋ ਰੁਪਏ ਪ੍ਰਤੀ ਕਿਲੋ ਮਹਿੰਗਾ ਮਿਲੇਗਾ। [caption id="attachment_305834" align="aligncenter" width="300"]Punjab Verka Milkfed Milk prices up by Rs 2 per kg ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ ‘ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਰੰਧਾਵਾ ਨੇ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸ਼ੂ ਖੁਰਾਕ ਅਤੇ ਚਾਰੇ ਦੀ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਦੁੱਧ ਉਤਪਾਦਕਾਂ ਦੇ ਵਧੇ ਖਰਚੇ ਕਾਰਨ ਉਨ੍ਹਾਂ ਨੂੰ ਰਾਹਤ ਦੇਣਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਨਾਂ ਦੇ ਮੱਦੇਨਜਰ ਵੇਰਕਾ ਵੱਲੋਂ ਪਹਿਲਾਂ ਵੀ 21 ਅਪਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਰੇਟ ਵਧਾਏ ਗਏ ਸਨ। -PTCNews


Top News view more...

Latest News view more...