Sat, Apr 20, 2024
Whatsapp

ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ

Written by  Shanker Badra -- March 08th 2021 09:11 AM -- Updated: March 08th 2021 09:26 AM
ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ

ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ

ਚੰਡੀਗੜ੍ਹ  :  ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾਵੇਗਾ। ਇਹ ਮੌਜੂਦਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ ਹੋਵੇਗਾ। ਅੱਜ ਸਵੇਰੇ 11.15 ਵਜੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੂਬੇ ਦਾ ਬਜ਼ਟ ਪੇਸ਼ ਕਰਣਗੇ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਸ਼ਨ ਕਾਲ ਹੋਵੇਗਾ। [caption id="attachment_480022" align="aligncenter" width="700"] ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ[/caption] ਬਜ਼ਟ ਅਨੁਮਾਨ ਪੇਸ਼ ਕੀਤੇ ਜਾਣ ਤੋਂ ਬਾਅਦ ਵਿਤ ਮੰਤਰੀ ਵੱਲੋ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ।ਇਹ ਬਜਟ ਸਰਕਾਰ ਲਈ ਵੱਡੀ ਚੁਣੌਤੀ ਹੋਵੇਗਾ। [caption id="attachment_480020" align="aligncenter" width="700"] ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ[/caption] ਹੁਣ ਦੇਖਣਾ ਹੋਵੇਗਾ ਕਿ ਕੀ ਕੈਪਟਨ ਸਰਕਾਰ ਆਪਣੇ ਆਖਰੀ ਬਜਟ ਰਾਹੀਂ ਸਾਲ 2017 ਵਿਚ ਕੀਤੇ ਵਾਅਦੇ ਪੂਰੇ ਕਰਨ ਦੇ ਸਮਰੱਥ ਹੋਵੇਗੀ ? -PTCNews


Top News view more...

Latest News view more...