Mon, Apr 29, 2024
Whatsapp

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ

Written by  Shanker Badra -- February 18th 2019 02:11 PM
ਪੰਜਾਬ ਵਿਧਾਨ ਸਭਾ ਬਜਟ ਇਜਲਾਸ :  ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ

ਪੰਜਾਬ ਵਿਧਾਨ ਸਭਾ ਬਜਟ ਇਜਲਾਸ :  ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਗਿਆ ਹੈ।ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਤੀਸਰਾ ਬਜਟ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੀ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ,ਜਿਸ ਕਰਕੇ ਪੰਜਾਬ ਦੇ ਕਿਸਾਨਾਂ ਲਈ ਵੀ ਕੁੱਝ ਤੋਹਫ਼ਾ ਦਿੱਤਾ ਹੈ। [caption id="attachment_258308" align="aligncenter" width="300"]Punjab Vidhan Sabha Budget Session farmers debt Loan 3000 Crore Announcement
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ[/caption] ਇਸ ਬਜਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਗੰਨਾ ਉਤਪਾਦਕਾਂ ਲਈ ਸਰਕਾਰ ਵੱਲੋਂ 335 ਕਰੋੜ ਰੁਪਏ ਦਾ ਐਲਾਨ ਕੀਤਾ ਹੈ। [caption id="attachment_258309" align="aligncenter" width="300"]Punjab Vidhan Sabha Budget Session farmers debt Loan 3000 Crore Announcement
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ[/caption] ਇਸ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 8969 ਕਰੋੜ ਰੁਪਏ ਦੀ ਤਜਵੀਜ਼ ਅਤੇ ਮੰਡੀਆਂ ਦੀ ਬਿਹਤਰੀ 750 ਕਰੋੜ ਰੁਪਏ ਦੀ ਤਜਵੀਜ਼ ਦਿੱਤੀ ਗਈ ਹੈ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਪਿਛਲੇ ਸਾਲ 28 ਹਜ਼ਾਰ ਮਸ਼ੀਨਾਂ ਵੰਡੀਆਂ ਗਈਆਂ ਹਨ। -PTCNews


Top News view more...

Latest News view more...