Advertisment

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ

author-image
Shanker Badra
Updated On
New Update
ਪੰਜਾਬ ਵਿਧਾਨ ਸਭਾ ਬਜਟ ਇਜਲਾਸ :  ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ
Advertisment
ਪੰਜਾਬ ਵਿਧਾਨ ਸਭਾ ਬਜਟ ਇਜਲਾਸ :  ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਗਿਆ ਹੈ।ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਤੀਸਰਾ ਬਜਟ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੀ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ,ਜਿਸ ਕਰਕੇ ਪੰਜਾਬ ਦੇ ਕਿਸਾਨਾਂ ਲਈ ਵੀ ਕੁੱਝ ਤੋਹਫ਼ਾ ਦਿੱਤਾ ਹੈ। Punjab Vidhan Sabha Budget Session farmers debt Loan 3000 Crore Announcement

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ ਇਸ ਬਜਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਗੰਨਾ ਉਤਪਾਦਕਾਂ ਲਈ ਸਰਕਾਰ ਵੱਲੋਂ 335 ਕਰੋੜ ਰੁਪਏ ਦਾ ਐਲਾਨ ਕੀਤਾ ਹੈ। Punjab Vidhan Sabha Budget Session farmers debt Loan 3000 Crore Announcement

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ 3000 ਕਰੋੜ ਰੁਪਏ ਦਾ ਐਲਾਨ ਇਸ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 8969 ਕਰੋੜ ਰੁਪਏ ਦੀ ਤਜਵੀਜ਼ ਅਤੇ ਮੰਡੀਆਂ ਦੀ ਬਿਹਤਰੀ 750 ਕਰੋੜ ਰੁਪਏ ਦੀ ਤਜਵੀਜ਼ ਦਿੱਤੀ ਗਈ ਹੈ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਪਿਛਲੇ ਸਾਲ 28 ਹਜ਼ਾਰ ਮਸ਼ੀਨਾਂ ਵੰਡੀਆਂ ਗਈਆਂ ਹਨ। -PTCNews-
latest-news india-latest-news news-in-punjabi news-in-punjab punjab-farmers-news punjab-vidhan-sabha-budget-session-news
Advertisment

Stay updated with the latest news headlines.

Follow us:
Advertisment