Fri, Apr 26, 2024
Whatsapp

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ

Written by  Shanker Badra -- February 18th 2019 02:24 PM -- Updated: February 18th 2019 02:31 PM
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਗਿਆ ਹੈ। [caption id="attachment_258320" align="aligncenter" width="300"]Punjab Vidhan Sabha Budget Session Petrol and diesel prices Big relief
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ[/caption] ਜਿਥੇ ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਤੀਸਰਾ ਬਜਟ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ਦਿੱਤੀ ਹੈ। [caption id="attachment_258319" align="aligncenter" width="300"]Punjab Vidhan Sabha Budget Session Petrol and diesel prices Big relief
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ[/caption]
ਇਸ ਬਜਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਨਿਆ ਹੈ ਕਿ ਪੈਟਰੋਲ ਅਤੇ ਡੀਜ਼ਲ 'ਤੇ ਬਾਕੀ ਸੂਬਿਆਂ ਨਾਲੋਂ ਵੱਧ ਟੈਕਸ ਹੈ।ਦੱਸ ਦੇਈਏ ਕਿ 4 ਅਕਤੂਬਰ ਨੂੰ ਕੇਂਦਰ ਅਤੇ ਹੋਰਨਾਂ ਸੂਬਿਆਂ ਨੇ ਤੇਲ ਦੀਆਂ ਕੀਮਤਾਂ ਵਿਚ ਕਮੀ ਲਿਆਂਦੀ ਸੀ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ। [caption id="attachment_258322" align="aligncenter" width="300"]Punjab Vidhan Sabha Budget Session Petrol and diesel prices Big relief
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ,ਪੜ੍ਹੋ ਕਿੰਨਾ ਹੋਇਆ ਸਸਤਾ[/caption] ਇਸ ਬਜਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨ ਬਾਰੇ ਕਿਹਾ ਹੈ।ਉਹਨਾਂ ਕਿਹਾ ਹੈ ਕਿ ਅੱਜ ਰਾਤ 12 ਵਜੇ ਤੋਂ ਬਾਅਦ ਪੰਜਾਬ ਭਰ 'ਚ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ ,ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। -PTCNews


Top News view more...

Latest News view more...