Sat, Apr 20, 2024
Whatsapp

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

Written by  Shanker Badra -- February 18th 2019 01:50 PM -- Updated: February 18th 2019 01:53 PM
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ:ਚੰਡੀਗੜ੍ਹ : [caption id="attachment_258294" align="aligncenter" width="300"]Punjab Vidhan Sabha Budget Session Punjabi University Patiala 50 crore Rs. Grant ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ[/caption] ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾ ਗਿਆ ਹੈ।ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਤੀਸਰਾ ਬਜਟ ਪੇਸ਼ ਕੀਤਾ ਗਿਆ ਹੈ। [caption id="attachment_258295" align="aligncenter" width="300"]Punjab Vidhan Sabha Budget Session Punjabi University Patiala 50 crore Rs. Grant ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਮਨਪ੍ਰੀਤ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ[/caption] ਇਸ ਬਜਟ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 50 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਹੈ। -PTCNews

Top News view more...

Latest News view more...