Tue, Apr 23, 2024
Whatsapp

ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਸ਼ਣ ਦੌਰਾਨ ਅਕਾਲੀਆਂ ਵੱਲੋਂ ਸਿੱਧੂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ

Written by  Jashan A -- February 18th 2019 12:36 PM -- Updated: February 18th 2019 12:39 PM
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਸ਼ਣ ਦੌਰਾਨ ਅਕਾਲੀਆਂ ਵੱਲੋਂ ਸਿੱਧੂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਸ਼ਣ ਦੌਰਾਨ ਅਕਾਲੀਆਂ ਵੱਲੋਂ ਸਿੱਧੂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਸ਼ਣ ਦੌਰਾਨ ਅਕਾਲੀਆਂ ਵੱਲੋਂ ਸਿੱਧੂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਬਜਟ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ 'ਚ ਤੀਜਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 1 ਲੱਖ 58 ਹਜ਼ਾਰ 493 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। [caption id="attachment_258248" align="aligncenter" width="300"]sad ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਸ਼ਣ ਦੌਰਾਨ ਅਕਾਲੀਆਂ ਵੱਲੋਂ ਸਿੱਧੂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ[/caption] ਬਜਟ ਭਾਸ਼ਣ ਪੜ੍ਹਨ ਦੌਰਾਨ ਅਕਾਲੀ ਦਲ ਵਲੋਂ ਨਵਜੋਤ ਸਿੱਧੂ ਮਾਮਲੇ ਨੂੰ ਲੈ ਕੇ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। [caption id="attachment_258249" align="aligncenter" width="300"]sad ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਸ਼ਣ ਦੌਰਾਨ ਅਕਾਲੀਆਂ ਵੱਲੋਂ ਸਿੱਧੂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ[/caption] ਇਸ ਪਹਿਲਾਂ ਵਿਧਾਨ ਸਭ ਦੇ ਬਾਹਰ ਵੀ ਅਕਾਲੀਆਂ ਵੱਲੋਂ ਸਿੱਧੂ ਅਤੇ ਪਾਕਿਸਤਾਨ ਫੌਜ ਮੁਖੀ ਦੇ ਪੋਸਟਰ ਸਾੜੇ ਗਏ ਸਨ। ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਹੈ ਕਿ ਸਿੱਧੂ ਨੂੰ ਕੈਬਿਨਟ ‘ਚੋਂ ਬਾਹਰ ਕੱਢਿਆ ਜਾਵੇ। -PTC News


Top News view more...

Latest News view more...