Fri, Sep 4, 2026
Whatsapp

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ

Reported by:  PTC News Desk  Edited by:  Jashan A -- November 06th 2019 03:52 PM -- Updated: November 06th 2019 05:05 PM
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ,ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਇੱਕ ਦਿਨ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਜਿਥੇ ਪਹਿਲੀ ਬੈਠਕ ਨੂੰ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੰਬੋਧਨ ਕੀਤਾ, ਉਥੇ ਹੀ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੀ ਯਾਦ 'ਚ 2 ਮਿੰਟ ਦਾ ਮੌਨ ਵਰਤ ਰੱਖਿਆ ਗਿਆ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK