Advertisment

ਪੰਜਾਬ ਵਿਧਾਨ ਸਭਾ ਇਜਲਾਸ: ਸ਼੍ਰੋਮਣੀ ਅਕਾਲੀ ਦਲ ਤੇ "ਆਪ" ਵੱਲੋਂ ਸਦਨ 'ਚੋਂ ਵਾਕ-ਆਊਟ

author-image
Jashan A
Updated On
New Update
ਪੰਜਾਬ ਵਿਧਾਨ ਸਭਾ ਇਜਲਾਸ: ਸ਼੍ਰੋਮਣੀ ਅਕਾਲੀ ਦਲ ਤੇ "ਆਪ" ਵੱਲੋਂ ਸਦਨ 'ਚੋਂ ਵਾਕ-ਆਊਟ
Advertisment
ਪੰਜਾਬ ਵਿਧਾਨ ਸਭਾ ਇਜਲਾਸ: ਸ਼੍ਰੋਮਣੀ ਅਕਾਲੀ ਦਲ ਤੇ "ਆਪ" ਵੱਲੋਂ ਸਦਨ 'ਚੋਂ ਵਾਕ-ਆਊਟ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਸ ਸਾਲ ਦਾ ਪਹਿਲਾ 2 ਦਿਨਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਹ ਇਜਲਾਸ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ-ਆਊਟ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹੰਗਾਮਾ ਕੀਤਾ ਗਿਆ। publive-imageਹੋਰ ਪੜ੍ਹੋ:
Advertisment
ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਅੱਜ, ਵਰਕਰਾਂ 'ਚ ਭਾਰੀ ਉਤਸ਼ਾਹ ਅਕਾਲੀ ਦਲ ਦੇ ਵਿਧਾਇਕਾਂ ਨੇ ਕੁਰਸੀਆਂ ਤੋਂ ਉੱਠ ਕੇ ਕਿਹਾ ਕਿ ਰਾਜਪਾਲ ਦੇ ਭਾਸ਼ਣ 'ਚ ਕੁਝ ਵੀ ਨਹੀਂ ਹੈ। ਅਕਾਲੀ ਦਲ ਨੇ ਇਜਲਾਸ 'ਚ ਬਿਜਲੀ ਦਰਾਂ ਦਾ ਮੁੱਦਾ ਚੁੱਕਿਆ ਅਤੇ ਕਥਿਤ ਬਿਜਲੀ ਘਪਲੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News-
punjab-news punjabi-news punjab-vidhan-sabha-special-session sad-and-aap-walk-out
Advertisment

Stay updated with the latest news headlines.

Follow us:
Advertisment