Tue, Apr 23, 2024
Whatsapp

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਦੂਜੀ ਬੈਠਕ ਦੀ ਕਾਰਵਾਈ ਹੋਈ ਸ਼ੁਰੂ

Written by  Jashan A -- November 06th 2019 02:43 PM -- Updated: November 06th 2019 02:47 PM
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਦੂਜੀ ਬੈਠਕ ਦੀ ਕਾਰਵਾਈ ਹੋਈ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਦੂਜੀ ਬੈਠਕ ਦੀ ਕਾਰਵਾਈ ਹੋਈ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਦੂਜੀ ਬੈਠਕ ਦੀ ਕਾਰਵਾਈ ਹੋਈ ਸ਼ੁਰੂ,ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾ ਇਜਲਾਸ ਦੀ ਦੂਜੀ ਬੈਠਕ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ।  ਜਿਸ ‘ਚ ਸਰਕਾਰ ਆਪਣੇ ਕੰਮਾਂ ‘ਤੇ ਵਿਚਾਰ ਕਰੇਗੀ। ਇਸ ਤੋਂ ਪਹਿਲਾਂ ਇਜਲਾਸ ਦੀ ਪਹਿਲੀ ਬੈਠਕ ਨੂੰ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਨੇ ਗੁਰੂ ਨਾਨਕ ਦੇਵ ਜੀ ਨੇ ਹੱਥੀਂ ਕਿਰਤ ਕਰਕੇ ਆਪਣੀ ਉਪਜੀਵਕਾ ਕਮਾਈ ਅਤੇ ਲੋਕਾਂ ਨੂੰ ਵੀ ਇਸੇ ਮਾਰਗ ‘ਤੇ ਚੱਲਣ ਦਾ ਉਪਦੇਸ਼ ਦਿੱਤਾ। ਹੋਰ ਪੜ੍ਹੋ: ਥਾਈਲੈਂਡ: 550ਵੇਂ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ 'ਯਾਦਗਾਰੀ ਸਿੱਕੇ' ਕੀਤੇ ਜਾਰੀ ਤੁਹਾਨੂੰ ਦੱਸ ਦਈਏ ਕਿ ਇਸ ਖ਼ਾਸ ਇਜਲਾਸ ਵਿੱਚ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਸੂਬਿਆਂ ਦੇ ਰਾਜਪਾਲ ਤੇ ਵਿਧਾਇਕ ਮੌਜੂਦ ਸਨ। -PTC News


Top News view more...

Latest News view more...