Sun, Apr 28, 2024
Whatsapp

ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Written by  Shanker Badra -- May 31st 2019 09:52 PM -- Updated: May 31st 2019 09:59 PM
ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਬਰੇਟਾ : ਪੰਜਾਬ ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਜਾਣਕਰੀ ਅਨੁਸਾਰ ਪਿੰਡ ਗੋਰਖ ਨਾਥ ਦਾ ਕਿਸਾਨ ਗੁਰਲਾਲ ਸਿੰਘ ਪਿਛਲੇ 2 ਮਹੀਨਿਆਂ ਤੋਂ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਕਾਨੂੰਗੋ ਪਰਮਜੀਤ ਸਿੰਘ ਦੇ ਮਗਰ ਗੇੜੇ ਮਾਰ ਰਿਹਾ ਸੀ। [caption id="attachment_302206" align="aligncenter" width="300"]Punjab vigilance bureau Kanungo Bribe Case Arrested ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਜਿਸ ਬਦਲੇ ਕਾਨੂੰਗੋ ਨੇ ਕਿਸਾਨ ਗੁਰਲਾਲ ਸਿੰਘ ਕੋਲੋਂ 10 ਹਜਾਰ ਰੁਪਏ ਦੀ ਮੰਗ ਕੀਤੀ ਸੀ।ਜਿਸ ਤੋਂ ਬਾਅਦ ਕਿਸਾਨ ਗੁਰਲਾਲ ਸਿੰਘ ਨੇ ਕਾਨੂੰਗੋ ਖਿਲਾਫ਼ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਦਿੱਤੀ। [caption id="attachment_302207" align="aligncenter" width="300"]Punjab vigilance bureau Kanungo Bribe Case Arrested ਵਿਜੀਲੈਂਸ ਵਿਭਾਗ ਨੇ ਮਾਲ ਵਿਭਾਗ ਦੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਵਿਜੀਲੈਂਸ ਬਿਊਰੋ ਨੇ 2 ਪੁਲਿਸ ਮੁਲਾਜਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਇਸ ਸਬੰਧੀ ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਕਾਨੂੰਗੋ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ।ਇਸ ਮਾਮਲੇ 'ਚ ਇੱਕ ਪਟਵਾਰੀ ਵੀ ਸ਼ਾਮਿਲ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। -PTCNews


Top News view more...

Latest News view more...