Sat, Apr 20, 2024
Whatsapp

ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ

Written by  Shanker Badra -- August 17th 2019 08:10 PM
ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ

ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ

ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ:ਚੰਡੀਗੜ੍ਹ : ਪੰਜਾਬ ਹਰਿਆਣਾ ਤੇ ਹੋਰ ਸੂਬਿਆਂ ਦੀ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅੱਜ ਇੰਟਰ ਪੋਲ ਦੀ ਮਦਦ ਨਾਲ ਰੋਮਾਨੀਆ 'ਚੋਂ ਗ੍ਰਿਫਤਾਰ ਕੀਤਾ ਗਿਆ ਹੈ। ਮੋਸਟ ਵਾਂਟੇਡ' ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ 'ਤੇ ਕਤਲ, ਲੁੱਟਾਂ ਖੋਹਾਂ ਅਤੇ ਫਿਰੌਤੀਆਂ ਵਸੂਲਣ ਦੇ ਮਾਮਲੇ ਦਰਜ ਹਨ। [caption id="attachment_329869" align="aligncenter" width="300"]Punjab wanted gangster Supreet Buddha In Romania Arrested
ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ[/caption] ਮਿਲੀ ਜਾਣਕਾਰੀ ਮੁਤਾਬਕ ਸੁਖਪ੍ਰੀਤ ਸਿੰਘ ਬੁੱਢਾ ਨੂੰ ਇਸੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗੈਂਗਸਟਰ ਕਤਲਾਂ, ਲੁੱਟਾਂ–ਖੋਹਾਂ ਤੇ ਫਿਰੌਤੀਆਂ ਵਸੂਲਣ ਦੇ 20 ਕੇਸਾਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਇਸ ਗੈਂਗਸਟਰ ਨੇ ਅਜਿਹੀਆਂ ਵਾਰਦਾਤਾਂ ਪੰਜਾਬ ਵਿੱਚ ਹੀ ਨਹੀਂ, ਸਗੋਂ ਹਰਿਆਣਾ ਤੇ ਰਾਜਸਥਾਨ ਵਿੱਚ ਵੀ ਅੰਜਾਮ ਦਿੱਤੀਆਂ ਹਨ। [caption id="attachment_329868" align="aligncenter" width="300"]Punjab wanted gangster Supreet Buddha In Romania Arrested
ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ[/caption] ਸੁਖਪ੍ਰੀਤ ਸਿੰਘ ਬੁੱਢਾ ਮੋਗਾ ਜ਼ਿਲ੍ਹੇ ਦੇ ਪਿੰਡ ਕੁੱਸਾ ਦਾ ਜੰਮਪਲ਼ ਹੈ ਤੇ ਉਹ ਬੰਬੀਹਾ ਗਰੁੱਪ 'ਚ ਸ਼ਾਮਲ ਸੀ।ਜਾਣਕਾਰੀ ਅਨੁਸਾਰ ਗੈਂਗਸਟਰ ਬੁੱਢਾ ਬੰਬੀਹਾ ਗਰੁੱਪ 'ਚ ਸ਼ਾਮਲ ਸੀ। ਬੁੱਢਾ ਵੱਲੋਂ ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। [caption id="attachment_329870" align="alignnone" width="300"]Punjab wanted gangster Supreet Buddha In Romania Arrested
ਗੈਂਗਸਟਰ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਚੜਿਆ ਪੁਲਿਸ ਅੜਿੱਕੇ ,ਕਈ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿੱਲੀ ਸਥਿਤ ਏਮਜ਼ ਹਸਪਤਾਲ ‘ਚ ਲੱਗੀ ਭਿਆਨਕ ਅੱਗ ,ਮਰੀਜ਼ਾਂ ਨੂੰ ਵੈਂਟੀਲੇਟਰ ਸਮੇਤ ਕੀਤਾ ਸ਼ਿਫਟ ਜਦੋਂ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕਸਿਆ ਸੀ ਤਾਂ ਸੁਖਪ੍ਰੀਤ ਸਿੰਘ ਬੁੱਢਾ ਵਿਦੇਸ਼ ਭੱਜ ਗਿਆ ਸੀ। ਪੰਜਾਬ ਪੁਲਿਸ ਨੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਕਈ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕੁਝ ਮਾਰੇ ਵੀ ਗਏ ਹਨ। -PTCNews


Top News view more...

Latest News view more...