Advertisment

Weather Update: ਪੰਜਾਬ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੇ ਆਸਾਰ, ਜਾਣੋ ਆਪਣੇ ਸ਼ਹਿਰ ਮੌਸਮ ਦਾ ਹਾਲ

author-image
Riya Bawa
Updated On
New Update
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੇ ਆਸਾਰ, ਜਾਣੋ ਆਪਣੇ ਸ਼ਹਿਰ ਮੌਸਮ ਦਾ ਹਾਲ
Advertisment
ਚੰਡੀਗੜ੍ਹ: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਭਾਰੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰੇ ਇਕ ਘੰਟੇ ਤਿੰਨ ਘੰਟੇ 'ਚ 140 ਮਿਲੀਮੀਟਰ ਬਾਰਿਸ਼ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਇਸ ਤੋਂ ਪਹਿਲਾਂ 1 ਜੁਲਾਈ 2011 ਨੂੰ ਸਭ ਤੋਂ ਵੱਧ 135.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ। ਮੌਸਮ ਵਿਗਿਆਨੀਆਂ ਨੇ ਇੰਨੇ ਥੋੜ੍ਹੇ ਸਮੇਂ ਵਿੱਚ ਹੋਰ ਮੀਂਹ ਨੂੰ ਬੱਦਲ ਫਟਣ ਵਰਗੀ ਸਥਿਤੀ ਦੱਸਿਆ ਹੈ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਨੂੰ ਜ਼ਿਆਦਾ ਮੀਂਹ ਦੱਸ ਰਿਹਾ ਹੈ।
Advertisment
 rains ਦੂਜੇ ਪਾਸੇ ਚੰਡੀਗੜ੍ਹ ਸਣੇ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰ ਤੋਂ ਹੀ ਜ਼ਬਰਦਸਤ ਬੱਦਲ ਗਰਜਣ ਦੀ ਆਵਾਜ਼ ਨੇ ਜ਼ੋਰ ਫੜਿਆ ਹੋਇਆ ਹੈ। ਇਸ ਦੇ ਨਾਲ ਕਈਂ ਥਾਈਂ ਮੀਂਹ ਦੀ ਸ਼ੁਰੂਆਤ ਵੀ ਹੋ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਚੰਡੀਗੜ੍ਹ 'ਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ 'ਚ ਮੰਗਲਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਲੁਧਿਆਣਾ 'ਚ 77 ਐਮਐਮ ਮੀਂਹ ਪਿਆ। Rain ਇਹ ਵੀ ਪੜ੍ਹੋਂ:
Advertisment
ਜੰਮੂ-ਕਸ਼ਮੀਰ: ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ 14 ਅਤੇ 15 ਜੁਲਾਈ ਨੂੰ ਇਕੱਲੇ ਗਰਜ਼/ਬਿਜਲੀ ਦੇ ਨਾਲ ਬਾਰਿਸ਼ ਹੋਣ ਦੀ ਬਹੁਤ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ 6 ਜੁਲਾਈ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। rain ਸੋਮਵਾਰ ਨੂੰ ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਪੈਣ ਕਾਰਨ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ। ਮਹਾਰਾਸ਼ਟਰ ਦੇ ਗੜ੍ਹਚਿਰੌਲੀ ਅਤੇ ਨਾਸਿਕ ਜ਼ਿਲ੍ਹਿਆਂ ਵਿੱਚ ਭਾਰੀ ਅਤੇ ਲਗਾਤਾਰ ਮੀਂਹ ਕਾਰਨ ਕਈ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਨਾਲ ਤਿੰਨ ਵਿਅਕਤੀ ਲਾਪਤਾ ਹੋ ਗਏ, ਜਦਕਿ ਗੋਦਾਵਰੀ ਨਦੀ ਦੇ ਕੰਢੇ ਸਥਿਤ ਕਈ ਮੰਦਰ ਪਾਣੀ ਵਿੱਚ ਡੁੱਬ ਗਏ। publive-image -PTC News-
latest-news punjabi-news weather-update punjab-weather-update rain-news heavy-rain heavy-rains-in-chandigarh
Advertisment

Stay updated with the latest news headlines.

Follow us:
Advertisment