Fri, Apr 26, 2024
Whatsapp

ਬਰੈਪਟਨ 'ਚ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

Written by  Shanker Badra -- June 26th 2019 03:15 PM -- Updated: June 26th 2019 03:24 PM
ਬਰੈਪਟਨ 'ਚ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

ਬਰੈਪਟਨ 'ਚ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

ਬਰੈਪਟਨ 'ਚ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ:ਬਰੈਪਟਨ : ਬਰੈਪਟਨ 'ਚ 20 ਸਾਲਾ ਸਰਬਜਿੰਦਰ ਕੌਰ ਗਿੱਲ (ਡੌਲੀ ) ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡੌਲੀ ਆਪਣੀਆਂ ਸਹੇਲੀਆਂ ਨਾਲ ਟੋਬਰਮੋਰੀ ਘੁੰਮਣ ਗਈ ਸੀ ਤੇ ਅਚਾਨਕ ਪਾਣੀ ਵਿੱਚ ਪੈਰ ਤਿਲ੍ਹਕਣ ਕਾਰਨ ਡੁੱਬ ਗਈ ਅਤੇ ਮੌਕੇ 'ਤੇ ਹੀ ਦਿਹਾਂਤ ਹੋ ਗਿਆ ਹੈ। [caption id="attachment_311596" align="aligncenter" width="300"]Punjabi girl Death due to drowning in Brampton ਬਰੈਪਟਨ 'ਚ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ[/caption] ਦੱਸਿਆ ਜਾਂਦਾ ਹੈ ਕਿ ਡੌਲੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਫ਼ਿਰੋਜ਼ਸ਼ਾਹ ਦੇ ਹਰਦੀਪ ਸਿੰਘ ਗਿੱਲ ਦੀ ਇਕਲੌਤੀ ਬੇਟੀ ਸੀ। ਇਸ ਘਟਨਾ ਤੋਂ ਬਾਅਦ ਕੈਨੇਡਾ ਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।ਉਸ ਦਾ ਅੰਤਿਮ ਸੰਸਕਾਰ 27 ਜੂਨ ਦਿਨ ਵੀਰਵਾਰ ਨੂੰ ਦੁਪਹਿਰ 2-30 ਤੋਂ 4-30 pm ਦੇ ਵਿਚਕਾਰ ਬਰੈਂਪਟਨ 'ਚ ਹੋਵੇਗਾ। [caption id="attachment_311598" align="aligncenter" width="300"]Punjabi girl Death due to drowning in Brampton ਬਰੈਪਟਨ 'ਚ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੁਲਵਾਮਾ ਦੇ ਤਰਾਲ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ ਇਸ ਤੋ ਬਾਅਦ 5 ਵਜੇ ਤੋਂ 6 ਵਜੇ ਤੱਕ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਓਨਟਾਰੀਓ ਖ਼ਾਲਸਾ ਦਰਬਾਰ ਡਿਕਸੀ ਰੋਡ ਵਿਖੇ ਹੋਵੇਗੀ। -PTCNews


Top News view more...

Latest News view more...