Fri, Mar 31, 2023
Whatsapp

BSF ਦੀ ਵੱਡੀ ਕਾਰਵਾਈ, ਹੈਰੋਇਨ ਅਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

Written by  Pardeep Singh -- February 05th 2023 06:41 PM
BSF ਦੀ ਵੱਡੀ ਕਾਰਵਾਈ, ਹੈਰੋਇਨ ਅਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

BSF ਦੀ ਵੱਡੀ ਕਾਰਵਾਈ, ਹੈਰੋਇਨ ਅਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ: ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ਉੱਤੇ ਬੀਐਸਐਫ  ਨੇ ਇਕ ਵਿਅਕਤੀ ਨੂੰ ਹੈਰੋਇਨ ਅਤੇ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਬੀਐੱਸਐਫ ਨੇ ਨਸ਼ਾ ਤਸਕਰਾ  ਨੂੰ ਲੈ ਕੇ ਇਕ ਸਰਚ ਓਪਰੇਸ਼ਨ ਚਾਲਿਆ ਸੀ ਜਿਸ ਦੌਰਾਨ ਸਰਹੱਦ ਨੇੜੇ ਇਕ ਆਈਟਵੰਟੀ ਕਾਰ ਦਿਖਾਈ ਦਿੱਤੀ।

 


ਜਾਣਕਾਰੀ ਅਨੁਸਾਰ ਕਾਰ ਵਿੱਚ 2 ਵਿਅਕਤੀ ਬੈਠੇ ਹੋਏ ਸਨ। ਜਦੋਂ ਇਨ੍ਹਾਂ ਨੇ ਆਰਮੀ ਨੂੰ ਦੇਖਇਆ ਤਾਂ ਇਕ ਵਿਅਕਤੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਮੌਕੇ ਇਕ ਵਿਅਕਤੀ ਨੂੰ ਬੀਐਸਐਫ ਨੇ ਕਾਬੂ ਕਰ ਲਿਆ ਹੈ।ਗ੍ਰਿਫ਼ਤਾਰ ਕੀਤੇ ਵਿਅਕਤੀ ਦਾ ਨਾਮ ਪਿੱਪਲ ਸਿੰਘ ਪੁੱਤਰ ਸੁਖਚੈਨ ਸਿੰਘ ਵਜੋ ਪਛਾਣ ਹੋਈ।

ਗ੍ਰਿਫ਼ਤਾਰ ਵਿਅਕਤੀ ਕੋਲੋ 17 ਲੱਥ 41 ਹਜ਼ਾਰ 500 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ ਅਤੇ ਵਿਅਕਤੀ ਦੀ ਤਲਾਸ਼ੀ ਲੈਣ ਉੱਤੇ ਇਸ ਕੋਲੋ 10 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ। ਬੀਐੱਸਐਫ ਨੇ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ।

- PTC NEWS

adv-img

Top News view more...

Latest News view more...