ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਜਰਨੈਲ ਸਿੰਘ ਕਰਤਾਰਪੁਰ ਨੂੰ ਵੱਡਾ ਸਦਮਾ ਲੱਗਾ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਦੇ ਮਾਤਾ ਅਜੀਤ ਕੌਰ ਸਦਵੀਂ ਵਿਛੋੜਾ ਦੇ ਗਏ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 28 ਦਸੰਬਰ 2022 ਨੂੰ ਦੁਪਹਿਰ 2:00 ਵਜੇ ਸ਼ਮਸ਼ਾਨ ਘਾਟ ਘਲੋੜੀ ਗੇਟ ਪਟਿਆਲਾ ਵਿਖੇ ਕੀਤਾ ਜਾਵੇਗਾ। -ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲਇਹ ਵੀ ਪੜ੍ਹੋ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ