Wed, Feb 1, 2023
Whatsapp

ਡਰੋਨ ਜਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਣ ਵਾਲਾ ਤਸਕਰ ਗ੍ਰਿਫ਼ਤਾਰ

Written by  Jasmeet Singh -- December 26th 2022 02:16 PM
ਡਰੋਨ ਜਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਣ ਵਾਲਾ ਤਸਕਰ ਗ੍ਰਿਫ਼ਤਾਰ

ਡਰੋਨ ਜਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਣ ਵਾਲਾ ਤਸਕਰ ਗ੍ਰਿਫ਼ਤਾਰ

ਰਵੀਬਖ਼ਸ਼ ਸਿੰਘ ਅਰਸ਼ੀ, 26 ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪਰ ਅੰਦਰ ਡਰੋਨ ਜਰੀਏ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਇੱਕ ਨਸ਼ਾ ਤਸਕਰ ਗੁਰਵਿੰਦਰ ਸਿੰਘ ਵਾਸੀ ਸਰਜੇਚਕ ਨੂੰ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਨੇ 5 ਲੱਖ 54 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਸਪੀ ਗੁਰਦਾਸਪੁਰ ਮੁਤਾਬਿਕ ਆਰੋਪੀ ਗੁਰਵਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਪਾਕਿਸਤਾਨ ਤੋਂ 8 ਕਿਲੋ ਹੈਰੋਇਨ ਮੰਗਵਾਈ ਸੀ, ਜਿਸ ਦੇ ਉਸਨੂੰ 16 ਲੱਖ ਰੁਪਏ ਮਿਲਨੇ ਸਨ ਅਤੇ ਪਾਕਿਸਤਾਨ ਸਮਗਲਰਾਂ ਵੱਲੋਂ BOP ਚੰਦੁਵਡਾਲਾ ਪੋਸਟ 'ਤੇ ਨਸ਼ੇ ਦੀ ਖੇਪ ਸੁਟੀ ਸੀ। ਇਸ ਦਾ ਖੁਲਾਸਾ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਵੱਲੋਂ ਕੀਤਾ ਗਿਆ ਹੈ।


- PTC NEWS

adv-img

Top News view more...

Latest News view more...