Advertisment

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਸ਼ੱਕੀ ਹਾਲਾਤ ਮੌਤ

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਹਵਾਲਾਤੀ ਅੰਡਰ ਟਰਾਇਲ ਸੀ। ਜਿਸਦੀ ਪਛਾਣ 37 ਸਾਲਾ ਦਵਿੰਦਰ ਸਿੰਘ ਵਜੋਂ ਹੈ।

author-image
Aarti
New Update
ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਸ਼ੱਕੀ ਹਾਲਾਤ ਮੌਤ
Advertisment

ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਦੱਸ ਦਈਏ ਕਿ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਹਵਾਲਾਤੀ ਅੰਡਰ ਟਰਾਇਲ ਸੀ। ਜਿਸਦੀ ਪਛਾਣ 37 ਸਾਲਾ ਦਵਿੰਦਰ ਸਿੰਘ ਵਜੋਂ ਹੈ। 

Advertisment

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜੇਲ੍ਹ ਦੇ ਅੰਦਰ ਹੀ ਮੌਤ ਹੋ ਜਾਣ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਰਾਜਿੰਦਰਾ ਹਸਪਤਾਲ ਪਹੁੰਚਣ ’ਤੇ ਉਨ੍ਹਾਂ ਦੇ ਸਾਹਮਣੇ ਹੀ ਡਾਕਟਰਾਂ ਨੇ ਉਨ੍ਹਾਂ ਦੇ ਭਰਾ ਨੂੰ ਐਮਰਜੈਂਸੀ ਦੇ ਬਾਹਰ ਹੀ ਮ੍ਰਿਤਕ ਐਲਾਨ ਦਿੱਤਾ ਸੀ। 

ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ ’ਚ ਬਣੀਆਂ ਰਹਿੰਦੀਆਂ ਹਨ। ਆਏ ਦਿਨ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਇਲ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧ ਸਵਾਲਾਂ ’ਚ ਰਹਿੰਦੇ ਹਨ। 

ਇਹ ਵੀ ਪੜ੍ਹੋ: ਧਰਮ ਪ੍ਰਚਾਰ ਕਮੇਟੀ ਵੱਲੋਂ 1 ਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

- PTC NEWS
latest-news patiala central-jail-of-patiala
Advertisment

Stay updated with the latest news headlines.

Follow us:
Advertisment