Mon, Sep 21, 2026
Whatsapp

ਹੁਸ਼ਿਆਰਪੁਰ ਦੀ ਪ੍ਰਿਆ ਪਵਾਰ ਦੀ ਇਟਲੀ 'ਚ ਭੇਦਭਰੀ ਹਾਲਾਤ 'ਚ ਹੋਈ ਮੌਤ

Reported by:  PTC News Desk  Edited by:  Pardeep Singh -- June 30th 2022 04:02 PM
ਹੁਸ਼ਿਆਰਪੁਰ ਦੀ ਪ੍ਰਿਆ ਪਵਾਰ ਦੀ ਇਟਲੀ 'ਚ ਭੇਦਭਰੀ ਹਾਲਾਤ 'ਚ ਹੋਈ ਮੌਤ

ਹੁਸ਼ਿਆਰਪੁਰ ਦੀ ਪ੍ਰਿਆ ਪਵਾਰ ਦੀ ਇਟਲੀ 'ਚ ਭੇਦਭਰੀ ਹਾਲਾਤ 'ਚ ਹੋਈ ਮੌਤ

ਚੰਡੀਗੜ੍ਹ: ਹੁਸ਼ਿਆਰਪੁਰ ਦੇ ਪਿੰਡ ਨਡਾਲੋਂ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਦੀ ਕੁੜੀ ਪ੍ਰਿਆ ਪਵਾਰ ਦੀ ਇਟਲੀ ਦੇ ਬ੍ਰੇਸ਼ੀਆ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਿਆ ਦਾ ਵਿਆਹ ਕਰੀਬ 8 ਸਾਲ ਪਹਿਲਾ ਹੋਇਆ ਸੀ ਅਤੇ ਉਹ ਸਹੁਰਾ ਪਰਿਵਾਰ ਨਾਲ ਇਟਲੀ ਵਿੱਚ ਰਹਿ ਰਹੀ ਸੀ। ਮਿਲੀਆ ਜਾਣਕਾਰੀ ਅਨੁਸਾਰ ਪ੍ਰਿਆ ਦਾ 7 ਸਾਲ ਦਾ ਇਕ ਲੜਕਾ ਵੀ ਸੀ। ਮਿਲੀ ਜਾਣਕਾਰੀ ਅਨੁਸਾਰ ਪ੍ਰਿਆ ਪਵਾਰ ਦੀ ਮੌਤ ਬਾਰੇ ਬੀਤੀ ਦੇਰ ਰਾਤ 12 ਵਜੇ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੀ ਕੁੜੀ ਦਾ ਫੋਨ ਆਇਆ ਸੀ ਕਿ ਪ੍ਰਿਆ ਪਵਾਰ ਨੇ ਖੁਦਕੁਸ਼ੀ ਕਰ ਲਈ ਹੈ। ਪ੍ਰਿਆ ਪਵਾਰ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਇਸ ਦੀ ਜਾਂਚ ਕਰਵਾਏ।ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ:ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ ਗੈਂਗ ਦੇ 11 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK