Sat, May 4, 2024
Whatsapp

ਪੰਜਾਬੀ ਗਾਇਕ ਅਮਨਦੀਪ ਸਿੰਘ ਬਲਾਤਕਾਰ ਮਾਮਲੇ 'ਚ ਫਸਿਆ ,ਮਾਮਲਾ ਦਰਜ

Written by  Shanker Badra -- July 19th 2018 10:36 PM
ਪੰਜਾਬੀ ਗਾਇਕ ਅਮਨਦੀਪ ਸਿੰਘ ਬਲਾਤਕਾਰ ਮਾਮਲੇ 'ਚ ਫਸਿਆ ,ਮਾਮਲਾ ਦਰਜ

ਪੰਜਾਬੀ ਗਾਇਕ ਅਮਨਦੀਪ ਸਿੰਘ ਬਲਾਤਕਾਰ ਮਾਮਲੇ 'ਚ ਫਸਿਆ ,ਮਾਮਲਾ ਦਰਜ

ਪੰਜਾਬੀ ਗਾਇਕ ਅਮਨਦੀਪ ਸਿੰਘ ਬਲਾਤਕਾਰ ਮਾਮਲੇ 'ਚ ਫਸਿਆ ,ਮਾਮਲਾ ਦਰਜ:ਪੰਜਾਬੀ ਗਾਇਕ ਅਮਨਦੀਪ ਸਿੰਘ ਖਿਲਾਫ ਦਿੱਲੀ ਵਿੱਚ ਬਲਾਤਕਾਰ ਦਾ ਮਾਮਲਾ ਦਰਜ ਹੋਇਆ ਹੈ।ਇਹ ਮਾਮਲਾ ਦਿੱਲੀ ਦੀ ਈਵੈਂਟ ਮੈਨੇਜਮੈਂਟ ਦਾ ਕੰਮ ਕਰਨ ਵਾਲੀ ਲੜਕੀ ਨੇ ਦਿੱਤੀ ਹੈ।ਸ਼ਿਕਾਇਤ ਕਰਤਾ ਨੇ ਵਿਆਹ ਦਾ ਝਾਂਸਾ ਦੇ ਕੇ ,ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ।ਪੁਲਿਸ ਨੇ ਗਾਇਕ ਵਿਰੁੱਧ ਦਿੱਲੀ ਦੇ ਮਹਿਰੌਲੀ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ,ਇਹ ਮਾਮਲਾ ਜੁਲਾਈ ਦੇ ਪਹਿਲੇ ਹਫ਼ਤੇ ਹੀ ਦਰਜ ਹੋ ਗਿਆ ਸੀ ਪਰ ਦੋਸ਼ੀ ਗਾਇਕ ਨੂੰ ਕੋਰਟ ਤੋਂ 19 ਜੁਲਾਈ ਤੱਕ ਅੰਤ੍ਰਿਮ ਜ਼ਮਾਨਤ ਮਿਲੀ ਹੋਈ ਹੈ।ਪੁਲਿਸ ਨੇ ਪੀੜਤਾ ਦੇ ਬਿਆਨ ਦਰਜ ਕਰ ਲਏ ਹਨ ਤੇ ਉਸ ਦਾ ਮੈਡੀਕਲ ਵੀ ਕਰਵਾ ਲਿਆ ਹੈ। -PTCNews


Top News view more...

Latest News view more...