Wed, May 8, 2024
Whatsapp

ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ

Written by  Shanker Badra -- March 18th 2019 12:40 PM -- Updated: March 18th 2019 06:46 PM
ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ

ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ

ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ:ਨੰਗਲ : ਭਾਖੜਾ ਨੰਗਲ ਡੈਮ ਦੀ 70ਵੀ ਵੰਰੇਗੰਡ ਮੌਕੇ ਆਯੋਜਿਤ ਵੀਲਜ਼ ਐਡ ਸਟਰਾਈਡਜ਼ ਸਾਇਕਲੋਥੋਨ ਅਤੇ ਮੈਰਾਥਨ ਵਿੱਚ ਜਿਥੇ ਹਜ਼ਾਰਾਂ ਲੋਕਾਂ, ਵਿਦਿਆਰਥੀਆਂ , ਨੌਜਵਾਨਾਂ ਅਤੇ ਬਜ਼ੁਰਗਾਂ ਨੇ ਭਾਗ ਲਿਆ।ਓਥੇ ਹੀ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੇ ਵੀ ਸ਼ਿਰਕਤ ਕੀਤੀ ਸੀ।ਇਸ ਦੌਰਾਨ ਐਨ.ਐਫ.ਐਲ.ਸਟੇਡੀਅਮ ਵਿੱਚ ਆਯੋਜਿਤ ਇੱਕ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਰੋਹ ਵਿੱਚ ਉੱਘੇ ਪੰਜਾਬੀ ਕਲਾਕਾਰ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਸਹੁੰ ਚੁਕਾਈ ਹੈ। [caption id="attachment_270945" align="aligncenter" width="300"]Punjabi singer Gurdas Maan Voters Right to Vote Rights Use ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ[/caption] ਇਸ ਸੱਭਿਆਚਾਰਕ ਸਮਾਰੋਹ ਦੌਰਾਨ ਜਿੱਥੇ ਗੁਰਦਾਸ ਮਾਨ ਨੇ ਵੋਟਰਾਂ ਨੂੰ ਮੇਰੀ ਵੋਟ ਮੇਰੀ ਸ਼ਕਤੀ ਬਾਰੇ ਜਾਗਰੂਕ ਕੀਤਾ , ਉੱਥੇ ਹੀ ਆਪਣੇ ਪ੍ਰੋਗਰਾਮ ਦੌਰਾਨ ਵਾਰ -ਵਾਰ ਸ਼ਰੀਰਕ ਤੰਦਰੁਸਤੀ ਕਾਇਮ ਰੱਖਣ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਬੁਰਾਈਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ। [caption id="attachment_270944" align="aligncenter" width="300"]Punjabi singer Gurdas Maan Voters Right to Vote Rights Use ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ[/caption] ਉਨ੍ਹਾਂ ਕਿਹਾ ਕਿ ਨੰਗਲ ਵਿੱਚ ਹਜ਼ਾਰਾਂ ਵਿਦਿਆਰਥੀਆਂ ਅਤੇ ਨਾਗਰਿਕਾਂ ਨੇ ਇਸ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਸੁਚੇਤ ਨਾਗਰਿਕ ਹੋਣ ਦਾ ਸਬੂਤ ਦਿੱਤਾ ਹੈ।ਇਸ ਦੌਰਾਨ ਓਥੇ ਮੌਜੂਦ ਵਿਦਿਆਥੀਆਂ ਅਤੇ ਵਿਦਿਆਰਥਣਾਂ ਵਿੱਚ ਵੀ ਭਾਰੀ ਜੋਸ਼ ਵੇਖਿਆ ਗਿਆ ਹੈ। [caption id="attachment_270946" align="aligncenter" width="300"]Punjabi singer Gurdas Maan Voters Right to Vote Rights Use ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਨਾਗਰਿਕਾਂ ਨੂੰ ਵੋਟ ਦੇ ਸਹੀ ਅਧਿਕਾਰ ਦੀ ਵਰਤੋਂ ਲਈ ਚੁਕਾਈ ਸਹੁੰ[/caption] ਇਸ ਮੌਕੇ ਜ਼ਿਲਾ ਓਲੰਪਿਕ ਐਸੋਸੀਏਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਰੋਹ ਵਿਚ ਭਾਗ ਲੈਣ ਵਾਲੇ ਸਾਰੇ ਸਾਈਕਲਿਸਟਾਂ ਅਤੇ ਦੌੜਾਕਾਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ ਹੈ। -PTCNews


Top News view more...

Latest News view more...