Advertisment

ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ‘ਚ ਕੀਤਾ ਸ਼ਬਦ ਗਾਇਨ, ਦੇਖੋ ਵੀਡੀਓ

author-image
Jashan A
Updated On
New Update
ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ‘ਚ ਕੀਤਾ ਸ਼ਬਦ ਗਾਇਨ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ‘ਚ ਕੀਤਾ ਸ਼ਬਦ ਗਾਇਨ, ਦੇਖੋ ਵੀਡੀਓ,ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ। ਉਹਨਾਂ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਬਿਹਤਰੀਨ ਫ਼ਿਲਮਾਂ ਦਿੱਤੀਆਂ ਹਨ। maan ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ‘ਚ ਕੀਤਾ ਸ਼ਬਦ ਗਾਇਨ, ਦੇਖੋ ਵੀਡੀਓ ਜਿਨ੍ਹਾਂ ਦੀ ਬਦੋਲਤ ਅੱਜ ਪੰਜਾਬੀ ਸਿਨੇਮਾ ਦਾ ਦੁਨੀਆਂ ਭਰ 'ਚ ਨਾਮ ਹੈ। ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੇ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਕੋਪਨਹੈਗਨ ਦੇ ਗੁਰਦੁਆਰਾ ਸਾਹਿਬ 'ਚ ਆਪਣੇ ਪੁੱਤਰ ਨਾਲ ਸ਼ਬਦ ਗਾਇਨ ਕਰ ਰਹੇ ਹਨ। ਹੋਰ ਪੜ੍ਹੋ:
Advertisment
ਪੁਲਵਾਮਾ ਅੱਤਵਾਦੀ ਹਮਲੇ ‘ਤੇ ਬਾਲੀਵੁੱਡ ਸਿਤਾਰਿਆਂ ਨੂੰ ਚੜਿਆ ਗੁੱਸਾ ,ਸੋਸ਼ਲ ਮੀਡੀਆ ‘ਤੇ ਕੀਤਾ ਟਵੀਟ maan ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਪੁੱਤਰ ਨਾਲ ਗੁਰਦੁਆਰਾ ਸਾਹਿਬ ‘ਚ ਕੀਤਾ ਸ਼ਬਦ ਗਾਇਨ, ਦੇਖੋ ਵੀਡੀਓ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਹੋਇਆ ਹਰਭਜਨ ਮਾਨ ਨੇ ਲਿਖਿਆ “While on our family vacation in Copenhagen, we had the honour of visiting the city’s Gurudwara Sahib and the opportunity to sing our family’s favourite shabad along with my son ”
ਜ਼ਿਕਰ ਏ ਖਾਸ ਹੈ ਕਿ ਹਰਭਜਨ ਮਾਨ ਆਪਣੀ ਫ਼ਿਲਮ ਪੀ.ਆਰ. ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਜਲਦ ਹੀ ਹਾਜ਼ਰੀ ਲਗਵਾਉਣ ਜਾ ਰਹੇ ਹਨ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਵੀਂ ਅਦਾਕਾਰਾ ਨਜ਼ਰ ਆਉੇਣਗੇ। -PTC News-
punjabi-news latest-punjabi-news harbhajan-maan-news news-in-punjabi latest-harbhajan-maan-news harbhajan-maan-news-in-punjabi
Advertisment

Stay updated with the latest news headlines.

Follow us:
Advertisment