Advertisment

ਯੁਵਰਾਜ ਹੰਸ ਤੋਂ ਬਾਅਦ ਪੰਜਾਬੀ ਗਾਇਕ ਹਰਫ਼ ਚੀਮਾ ਨੇ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ

author-image
Jashan A
Updated On
New Update
ਯੁਵਰਾਜ ਹੰਸ ਤੋਂ ਬਾਅਦ ਪੰਜਾਬੀ ਗਾਇਕ ਹਰਫ਼ ਚੀਮਾ ਨੇ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ
Advertisment
ਯੁਵਰਾਜ ਹੰਸ ਤੋਂ ਬਾਅਦ ਪੰਜਾਬੀ ਗਾਇਕ ਹਰਫ਼ ਚੀਮਾ ਨੇ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ,ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਜਿਸ ਦੌਰਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮਵਾਰ ਗਾਇਕ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ। ਪਿਛਲੇ ਦਿਨੀਂ ਨਿੰਜਾ, ਕਰਨ ਔਜਲਾ ਅਤੇ ਮਸ਼ਹੂਰ ਪੰਜਾਬੀ ਗਾਇਕ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਚੁੱਕੇ ਹਨ। harf ਯੁਵਰਾਜ ਹੰਸ ਤੋਂ ਬਾਅਦ ਪੰਜਾਬੀ ਗਾਇਕ ਹਰਫ਼ ਚੀਮਾ ਨੇ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ ਇਸੇ ਲੜੀ ਦੇ ਤਹਿਤ ਅੱਜ ਇੱਕ ਹੋਰ ਪੰਜਾਬੀ ਗਾਇਕ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਦਰਅਸਲ ਪੰਜਾਬੀ ਗਾਇਕ ਹਰਫ਼ ਚੀਮਾ ਨੇ ਵੀ ਹੁਣ ਵਿਆਹ ਕਰਵਾ ਲਿਆ ਹੈ। ਇਸ ਦੀ ਜਾਣਕਾਰੀ ਜੱਸ ਮਾਣਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਟੋਰੀ ਪਾ ਕੇ ਦਿੱਤੀ ਹੈ ਅਤੇ ਉਹਨਾਂ ਨੇ ਨਵ ਵਿਆਹੀ ਜੋੜੀ ਨੂੰ ਮੁਬਾਰਕਬਾਦ ਵੀ ਦਿੱਤੀ ਹੈ। harf cheema ਯੁਵਰਾਜ ਹੰਸ ਤੋਂ ਬਾਅਦ ਪੰਜਾਬੀ ਗਾਇਕ ਹਰਫ਼ ਚੀਮਾ ਨੇ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ ਇਸ ਮੌਕੇ ਵਿਆਹ 'ਤੇ ਜੱਸ ਮਾਣਕ, ਗੁਰੀ ਸਮੇਤ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਵੀ ਪਹੁੰਚੇ। ਇਥੇ ਏ ਵੀ ਦੱਸਣਾ ਬਣਦਾ ਹੈ ਕਿ ਇਹਨਾਂ ਪੰਜਾਬੀ ਕਲਾਕਾਰਾਂ ਦੀਆਂ ਵਿਆਹ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। harf cheema ਯੁਵਰਾਜ ਹੰਸ ਤੋਂ ਬਾਅਦ ਪੰਜਾਬੀ ਗਾਇਕ ਹਰਫ਼ ਚੀਮਾ ਨੇ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਵਿਆਹ ਦੇ ਬੰਧਨ ‘ਚ ਬੱਝ ਗਏ ਹਨ।ਯੁਵਰਾਜ ਹੰਸ ਅਤੇ ਅਦਾਕਾਰਾ ਮਾਨਸੀ ਸ਼ਰਮਾ ਦੀ ਮੰਗਣੀ ਪਿਛਲੇ ਸਾਲ ਹੋਈ ਸੀ।ਦੋਵੇਂ ਇਕ-ਦੂਜੇ ਨੂੰ ਕਾਫੀ ਲੰਬੇ ਸਮੇਂ ਤੋਂ ਡੇਟ ਕਰ ਰਹੇ ਸਨ। -PTC News-
punjabi-news latest-punjabi-news news-in-punjabi harf-cheema-news latest-harf-cheema-marriage-news
Advertisment

Stay updated with the latest news headlines.

Follow us:
Advertisment