Sat, Apr 27, 2024
Whatsapp

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- December 30th 2019 04:40 PM
ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਬਹੁਤ ਸਾਰੇ ਪੰਜਾਬੀ ਗਾਣਿਆਂ ਨੂੰ ਅਵਾਜ਼ ਦਿੱਤੀ ਹੈ। ਗਾਇਕ ਇੰਦਰਜੀਤ ਨਿੱਕੂ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_374467" align="aligncenter" width="300"]Punjabi Singer Inderjit Nikku At Sri Harmandir Sahib, Amritsar ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਜਿੱਥੇ ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ। [caption id="attachment_374469" align="aligncenter" width="300"]Punjabi Singer Inderjit Nikku At Sri Harmandir Sahib, Amritsar ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੁੰਦੇ ਹਨ ਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਦੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਸਾਲ 2019 'ਚ  6 ਕਰੋੜ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਸ਼ਰਧਾ ਸਹਿਤ ਨਤਮਸਤਕ ਹੋਏ ਹਨ। -PTCNews


Top News view more...

Latest News view more...