Advertisment

ਪੰਜਾਬੀ ਗਾਇਕ ਜੱਸ ਬਾਜਵਾ ਨੇ ਮਾਂ ਨਾਲ ਸਾਂਝੀ ਕੀਤੀ ਤਸਵੀਰ, ਲਿਖਿਆ "ਜ਼ਿੰਦਗੀ ਦੇ ਖੂਬਸੂਰਤ ਪਲਾਂ ਚੋਂ ਇੱਕ ‘ਪਲ’ ਮੈਂ ਤੇ ਮੇਰੀ ਮਾਂ"

author-image
Jashan A
Updated On
New Update
ਪੰਜਾਬੀ ਗਾਇਕ ਜੱਸ ਬਾਜਵਾ ਨੇ ਮਾਂ ਨਾਲ ਸਾਂਝੀ ਕੀਤੀ ਤਸਵੀਰ, ਲਿਖਿਆ "ਜ਼ਿੰਦਗੀ ਦੇ ਖੂਬਸੂਰਤ ਪਲਾਂ ਚੋਂ ਇੱਕ ‘ਪਲ’ ਮੈਂ ਤੇ ਮੇਰੀ ਮਾਂ"
Advertisment
ਪੰਜਾਬੀ ਗਾਇਕ ਜੱਸ ਬਾਜਵਾ ਨੇ ਮਾਂ ਨਾਲ ਸਾਂਝੀ ਕੀਤੀ ਤਸਵੀਰ, ਲਿਖਿਆ "ਜ਼ਿੰਦਗੀ ਦੇ ਖੂਬਸੂਰਤ ਪਲਾਂ ਚੋਂ ਇੱਕ ‘ਪਲ’ ਮੈਂ ਤੇ ਮੇਰੀ ਮਾਂ",ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣਾ ਵੱਖਰਾ ਨਾਮ ਬਣਾਉਣ ਵਾਲੇ ਗਾਇਕ ਜੱਸ ਬਾਜਵਾ ਅਕਸਰ ਹੀ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ। ਜੱਸ ਬਾਜਵਾ ਗਾਇਕੀ ਦੇ ਨਾਲ ਨਾਲ ਫ਼ਿਲਮਾਂ 'ਚ ਆਪਣੀ ਪਹਿਚਾਣ ਬਣਾ ਰਹੇ ਹਨ। ਜੱਸ ਬਾਜਵਾ ਬਹੁਤ ਜਲਦ ਵੱਡੇ ਪਰਦੇ ਉੱਤੇ ਧੁੰਮਾਂ ਪਾਉਣ ਆ ਰਹੇ ਹਨ। jass ਪੰਜਾਬੀ ਗਾਇਕ ਜੱਸ ਬਾਜਵਾ ਨੇ ਮਾਂ ਨਾਲ ਸਾਂਝੀ ਕੀਤੀ ਤਸਵੀਰ, ਲਿਖਿਆ "ਜ਼ਿੰਦਗੀ ਦੇ ਖੂਬਸੂਰਤ ਪਲਾਂ ਚੋਂ ਇੱਕ ‘ਪਲ’ ਮੈਂ ਤੇ ਮੇਰੀ ਮਾਂ" ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੇ ਗਾਇਕ ਜੱਸ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਜੱਸ ਬਾਜਵਾ ਤੇ ਉਨ੍ਹਾਂ ਦੀ ਮਾਤਾ ਜੀ ਨਜ਼ਰ ਆ ਰਹੇ ਹਨ।ਉਨ੍ਹਾਂ ਨੇ ਕੈਪਸ਼ਨ ‘ਚ ਬਹੁਤ ਪਿਆਰਾ ਮੈਸੇਜ ਲਿਖਿਆ ਹੈ, ‘ਜ਼ਿੰਦਗੀ ਦੇ ਖੂਬਸੂਰਤ ਪਲਾਂ ਚੋਂ ਇੱਕ ‘ਪਲ’ ਮੈਂ ਤੇ ਮੇਰੀ ਮਾਂ..।
Advertisment
ਜੱਸ ਬਾਜਵਾ ਜਿਹੜੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਵੀ ਦੇ ਚੁੱਕੇ ਹਨ ਜਿਵੇਂ ਤੇਰਾ ਟਾਈਮ, 12 ਵੀਜ਼ੇ, ਯਾਰ ਬੰਬ, ਗਰਾਰੀ, ਵਨ ਬਾਏ ਵਨ, ਸਤਰੰਗੀ ਤਿਤਲੀ ਆਦਿ ਕਈ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਚੁੱਕੇ ਹਨ।
 
View this post on Instagram
 

Zindgi de khoobsoorat plaa cho ik ‘pal’main te meri maa?❤️

A post shared by Jass Bajwa (@officialjassbajwa) on

ਇਨ੍ਹੀ ਦਿਨੀਂ ਉਹ ਦੂਰਬੀਨ ਫ਼ਿਲਮ ‘ਚ ਉਹ ਪੁਲਿਸ ਅਫ਼ਸਰ ਦੀ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਨਿੰਜਾ, ਵਾਮਿਕਾ ਗੱਬੀ ਅਤੇ ਜੱਸ ਬਾਜਵਾ ਮੁੱਖ ਕਿਰਦਾਰਾਂ ‘ਚ ਹਨ। -PTC News-
punjabi-news latest-punjabi-news jass-bajwa-news latest-jass-bajwa-news jass-bajwa-news-in-punjabi
Advertisment

Stay updated with the latest news headlines.

Follow us:
Advertisment