Sat, Apr 20, 2024
Whatsapp

ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- October 12th 2019 01:18 PM
ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬੀ ਗਾਇਕ ਜੈਜ਼ੀ ਬੀ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਜੈਜ਼ੀ ਬੀਨਾਲ ਉਨ੍ਹਾਂ ਦੀ ਬੇਟੀ ਵੀ ਮੌਜੂਦ ਸੀ।ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। [caption id="attachment_349008" align="aligncenter" width="300"]Punjabi singer Jazzy B At Golden Temple Amritsar ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਗਾਇਕ ਜੈਜ਼ੀ ਬੀ ਨਵੇਂ ਰੂਪ 'ਚ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਥੇ ਆ ਕੇ ਖੁਸ਼ੀ ਮਿਲੀ ਹੈ। [caption id="attachment_349006" align="aligncenter" width="300"]Punjabi singer Jazzy B At Golden Temple Amritsar ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਗਾਇਕ ਜੈਜ਼ੀ ਬੀ ਨੇ ਕਿਹਾ ਹੈ ਕਿ ਆਉਣ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ। -PTCNews


Top News view more...

Latest News view more...