Thu, Apr 25, 2024
Whatsapp

ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਚੜ੍ਹਿਆ ਪੁਲਿਸ ਅੜਿੱਕੇ, ਜਾਣੋ ਪੂਰਾ ਮਾਮਲਾ

Written by  Jashan A -- February 10th 2020 12:10 PM -- Updated: February 10th 2020 12:17 PM
ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਚੜ੍ਹਿਆ ਪੁਲਿਸ ਅੜਿੱਕੇ, ਜਾਣੋ ਪੂਰਾ ਮਾਮਲਾ

ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਚੜ੍ਹਿਆ ਪੁਲਿਸ ਅੜਿੱਕੇ, ਜਾਣੋ ਪੂਰਾ ਮਾਮਲਾ

ਬਠਿੰਡਾ : ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਨੂੰ ਬਲਾਤਕਾਰ ਦੇ ਮਾਮਲੇ 'ਚ ਕਾਬੂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਾਣੀ ਹੋ ਗਏ ਡੂੰਘੇ’ ਗੀਤ ਨਾਲ ਮਸ਼ਹੂਰ ਹੋਏ ਗਾਇਕ ਸ਼ਿੰਦਾ ਸ਼ੌਂਕੀ ‘ਤੇ 2018 'ਚ 11ਵੀਂ ਜਮਾਤ ‘ਚ ਪੜ੍ਹਦੀ ਬੱਚੀ ਨਾਲ ਜਬਰ-ਜਨਾਹ ਕਰਨ ਦਾ ਇਲਜ਼ਾਮ ਲੱਗਿਆ ਸੀ, ਜਿਸ ਦਾ ਪੂਰਾ ਮਾਮਲਾ ਬਠਿੰਡਾ ਸਿਵਲ ਲਾਈਨਜ਼ ਪੁਲਿਸ ਨੇ ਦਰਜ ਕੀਤਾ ਸੀ। ਜਿਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। -PTC News


Top News view more...

Latest News view more...