Wed, Apr 24, 2024
Whatsapp

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

Written by  Jashan A -- September 09th 2019 08:14 PM -- Updated: September 09th 2019 08:17 PM
ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ,ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ 'ਚ ਇੱਕ ਵਿਦਿਆਰਥੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦੀ ਪਛਾਣ ਆਦਰਸ਼ ਕੁਮਾਰ ਵਾਸੀ ਹਮੀਰਪੁਰ (ਹਿਮਾਚਲ) ਵਜੋਂ ਹੋਈ ਹੈ। suicideਆਦਰਸ਼ ਕੁਮਾਰ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੀ ਇਥੇ ਹੀ ਹੋਸਟਲ 'ਚ ਰਹਿ ਰਿਹਾ ਸੀ। ਹੋਰ ਪੜ੍ਹੋ: ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ suicideਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦੀ ਇਸ ਦੀ ਤਹਿ ਤੱਕ ਪਹੁੰਚਿਆ ਜਾਵੇਗਾ। -PTC News


Top News view more...

Latest News view more...