ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਸੌਂਪੀ ਦਿੱਲੀ ਦੀ ਕਮਾਨ

sheila dikhsit
ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਸੌਂਪੀ ਦਿੱਲੀ ਦੀ ਕਮਾਨ

ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਸੌਂਪੀ ਦਿੱਲੀ ਦੀ ਕਮਾਨ,ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਿੱਲੀ ‘ਚ ਕਾਂਗਰਸ ਦੇ ਪ੍ਰਧਾਨ ਲਈ ਅੱਜ ਮੋਹਰ ਲਗਾ ਦਿੱਤੀ ਹੈ। ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀ ਦੀਕਸ਼ਤ ਨੂੰ ਦਿੱਲੀ ਦੀ ਕਮਾਨ ਸੌਂਪ ਦਿੱਤੀ ਹੈ।ਦਿੱਲੀ ਕਾਂਗਰਸ ਪ੍ਰਧਾਨ ਅਜੈ ਮਾਕਨ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

sheila dikhsit
ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਸੌਂਪੀ ਦਿੱਲੀ ਦੀ ਕਮਾਨ

ਜਿਸ ਤੋਂ ਬਾਅਦ ਸਾਬਕਾ ਮੁਖ ਮੰਤਰੀ ਨੇ ਅੱਜ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਰਾਹੁਲ ਵੱਲੋਂ ਸ਼ੀਲਾ ਦੀਕਸ਼ਤ ਨੂੰ ਦਿੱਲੀ ਦੀ ਕਮਾਨ ਸੌਂਪ ਦਿੱਤੀ।

Rahul Gandhi
ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਸੌਂਪੀ ਦਿੱਲੀ ਦੀ ਕਮਾਨ

ਦਿੱਲੀ ਕਾਂਗਰਸ ਪ੍ਰਧਾਨ ਅਹੁਦੇ ਦੀ ਦੌੜ ‘ਚ ਸ਼ੀਲਾ ਦੀਕਸ਼ਤ ਤੋਂ ਇਲਾਵਾ ਰਾਜੇਸ਼ ਲਿਲੋਠੀਆ, ਪ੍ਰਵਾਹ ਸਿੰਘ ਸਾਹਨੀ, ਅਰਵਿੰਦ ਸਿੰਘ ਲਵਲੀ ਅਤੇ ਯੋਗਾਨੰਦ ਸ਼ਾਸ਼ਤਰੀ ਤੋਂ ਇਲਾਵਾ ਮਹਾਬਲ ਮਿਸ਼ਰਾ ਦਾ ਨਾਂ ਵੀ ਸ਼ਾਮਿਲ ਸਨ।

-PTC News